04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਲਹਿਰਾ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

ਅਜੀਤ ਡੈਸਕ 26-07-2026
ਮੱਖੂ,25 ਜੁਲਾਈ (ਕੁਲਵਿੰਦਰ ਸਿੰਘ ਸੰਧੂ)-ਬੀਤੀ ਦਿਨੀ ਸੰਤ ਬਾਬਾ ਡਾਕਟਰ ਗੁਰਨਾਮ ਸਿੰਘ ਡਰੋਲੀ ਭਾਈ ਕਾਰ ਸੇਵਾ ਵਾਲਿਆਂ ਨਿਕਟਵਰਤੀ ਜਥੇਦਾਰ ਮਹਿੰਦਰ ਸਿੰਘ ਲਹਿਰਾ ਦੇ ਹੋਣਹਾਰ ਨੌਜਵਾਨ ਸਪੁੱਤਰ ਭਾਈ ਗੁਰਜੀਤ ਸਿੰਘ ਲਹਿਰਾ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਏ ਸਨ। ਇਸ ਦੁੱਖ ਦੀ ਘੜੀ ਵਿੱਚ ਜਥੇਦਾਰ ਮਹਿੰਦਰ ਸਿੰਘ ਲਹਿਰਾ ਸਾਬਕਾ ਚੇਅਰਮੈਨ ਖੇਤੀ ਵਿਕਾਸ ਬੈਂਕ ਜ਼ੀਰਾ ਅਤੇ ਸਮੂਹ ਲਹਿਰਾ ਪਰਿਵਾਰ ਨਾਲ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਪਾਰਟੀ, ਅਕਾਲੀ ਦਲ ਵਾਰਿਸ ਪੰਜਾਬ ਦੇ, ਗੁਰਪ੍ਰੀਤ ਸੇਖੋਂ ਦੀ ਟੀਮ, ਆਮ ਆਦਮੀ ਪਾਰਟੀ, ਬੀਜੇਪੀ ਦੇ ਸਮੂਹ ਆਗੂ, ਵਰਕਰ, ਭਾਰਤੀ ਕਿਸਾਨ ਯੂਨੀਅਨ ਪੰਜਾਬ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ, ਪੰਜਾਬ ਕਿਸਾਨ ਸੰਘਰਸ਼ ਕਮੇਟੀ ਅਰਾਈਆਂਵਾਲਾ, ਪੰਜਾਬ ਕਿਸਾਨ ਸੰਘਰਸ਼ ਕਮੇਟੀ ਕੋਟ ਬੁੱਢਾ, ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਅਤੇ ਕਿਸਾਨ ਆਗੂ ਅਤੇ ਵਰਕਰ, ਆੜ੍ਹਤੀਆਂ ਯੂਨੀਅਨ ਮੱਖੂ, ਧਾਰਮਿਕ, ਸਮਾਜ ਸੇਵੀ ਸੰਸਥਾਵਾਂ ਦੇ ਆਗੂ, ਮੱਖੂ ਪੈੱ੍ਰਸ ਐਸੋਸੀਏਸ਼ਨ ਦੇ ਸਮੂਹ ਪੱਤਰਕਾਰ, ਖੇਤੀ ਵਿਕਾਸ ਬੈਂਕ ਜ਼ੀਰਾ ਦੇ ਸਮੂਹ ਸਟਾਫ ਨੇ ਦੁੱਖ ਦਾ ਪ੍ਰਗਟਾਵਾ ਕੀਤਾ। ਭਾਈ ਗੁਰਜੀਤ ਸਿੰਘ ਜੀ ਦੇ ਅਰਦਾਸ ਸਮਾਗਮ 27 ਜੁਲਾਈ ਦਿਨ ਸੋਮਵਾਰ ਗੁਰਦੁਆਰਾ ਬਾਬਾ ਬਾਠਾਂ ਵਾਲਾ ਮੱਖੂ ਵਿਖੇ ਹੋਵੇਗਾ।
ਪਿਛਲੀ ਖ਼ਬਰ ਫ਼ਿਰੋਜ਼ਪੁਰ-ਫ਼ਾਜ਼ਿਲਕਾ ਹਾਈਵੇਅ ’ਤੇ ਝੋਨਾ ਲਾ ਕੇ ਪੰਜਾਬ ਕਿਸਾਨ ਯੂਨੀਅਨ ਦਾ ਅਨੋਖਾ ਰੋਸ ਪ੍ਰਦਰਸ਼ਨ * ਕਿਹਾ, ਲੋਕਾਂ ਦੇ ਗੁਜ਼... ਅਗਲੀ ਖ਼ਬਰ ਵੱਖ-ਵੱਖ ਆਗੂਆਂ ਨੇ ਕੀਤਾ ਸਰਪੰਚ ਪਲਵਿੰਦਰ ਸਿੰਘ ਗਿੱਲ ਅਤੇ ਪਰਿਵਾਰ ਨਾਲ ਦੁੱਖ ਸਾਂਝਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।