02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਪੰਜਾਬ ’ਚ ਲੋਕਾਂ ਦਾ ਭਾਜਪਾ ਪ੍ਰਤੀ ਵਧਿਆ ਭਰੋਸਾ...

ਸੰਗਠਨ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਦਿਹਾਤੀ ਦੇ ਹਰ ਬੂਥ ਨੂੰ ਸਰਗਰਮ ਬਣਾਉਣਾ ਪਾਰਟੀ ਦੀ ਪਹਿਲੀ ਤਰਜੀਹ ਹੈ ਤਾਂ ਜੋ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਅਤੇ ਫ਼ੈਸਲਿਆਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾ ਸਕੇ।

(Ã ਸਫਾ 5 ਦੀ ਬਾਕੀ Æ) 02-08-2026
ਸੰਗਠਨ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਦਿਹਾਤੀ ਦੇ ਹਰ ਬੂਥ ਨੂੰ ਸਰਗਰਮ ਬਣਾਉਣਾ ਪਾਰਟੀ ਦੀ ਪਹਿਲੀ ਤਰਜੀਹ ਹੈ ਤਾਂ ਜੋ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਅਤੇ ਫ਼ੈਸਲਿਆਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾ ਸਕੇ। ਉਨ੍ਹਾਂ ਦਾਅਵਾ ਕੀਤਾ ਕਿ ਲੋਕਾਂ ਦਾ ਵਧਦਾ ਭਰੋਸਾ ਭਾਜਪਾ ਨੂੰ ਪੰਜਾਬ ਵਿਚ ਇਕ ਮਜ਼ਬੂਤ ਵਿਕਲਪ ਵਜੋਂ ਸਥਾਪਿਤ ਕਰ ਰਿਹਾ ਹੈ। ਇਸ ਮੌਕੇ ਉਨ੍ਹਾਂ ਨਗਰ ਕੌਂਸਲ ਚੋਣਾਂ ਵਿਚ ਪ੍ਰਾਪਤ ਜਿੱਤ ਦੀ ਖ਼ੁਸ਼ੀ ਸਾਂਝੀ ਕਰਦਿਆਂ ਵਿਜੇ ਕੈਂਥ ਅਤੇ ਉਨ੍ਹਾਂ ਦੀ ਪਤਨੀ ਕੌਂਸਲ ਪੂਨਮ ਰਾਣੀ ਨੂੰ ਸਨਮਾਨਿਤ ਕੀਤਾ। ਮੀਟਿੰਗ ਵਿਚ ਕਿਸਾਨ ਮੋਰਚਾ ਦੇ ਜ਼ਿਲ੍ਹਾ ਵਾਇਸ ਪ੍ਰਧਾਨ ਸੁਖਮੰਦਰ ਸਿੰਘ ਮਿਸ਼ਰੀਵਾਲਾ, ਸੁਖਮੰਦਰ ਸਿੰਘ ਵਾੜਾ ਜਵਾਹਰ ਸਿੰਘ ਵਾਲਾ, ਕੁਲਦੀਪ ਸਿੰਘ ਧੀਰਾ ਪੱਤਰਾ, ਬਾਬਾ ਸੂਰਜ ਸਿੰਘ, ਬਾਬਾ ਹਰਮਨ ਸਿੰਘ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਆਗੂ ਅਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਬਾਰ ਐਸੋਸੀਏਸ਼ਨ ਗੁਰੂਹਰਸਹਾਏ ਵਲੋਂ ਐਲ.ਏ.ਡੀ.ਸੀ. ਮਸਲੇ ਨੂੰ ਲੈ ਕੇ ਭੁੱਖ ਹੜਤਾਲ ਤੀਜੇ ਦਿਨ ਵੀ ਜਾਰੀ ਅਗਲੀ ਖ਼ਬਰ ਜ਼ੀਰਾ ਵਿਕਾਸ ਪ੍ਰੀਸ਼ਦ ਵਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀਆਂ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।