02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਬੱਲੂਆਣਾ ਸਕੂਲ ਦੇ ਪ੍ਰਿੰਸੀਪਲ ਸਿੱਖਿਆ ਮੰਤਰੀ ਵਲੋਂ ਸਨਮਾਨਿਤ

ਬੱਲੂਆਣਾ, 1 ਅਗਸਤ (ਜਸਮੇਲ ਸਿੰਘ ਢਿੱਲੋਂ)-ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਉਨ੍ਹਾਂ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਦੇ ਵਿਦਿਆਰਥੀਆਂ ਨੇ ਬੀਤੇ ਦਿਨੀਂ ਨੀਟ ਦੀ ਪ੍ਰੀਖਿਆ ਪਾਸ ਕੀਤੀ ਸੀ। ਇਸੇ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਲੂਆਣਾ ਦੇ ਪ੍ਰਿੰਸੀਪਲ ਬਾਬੂ ਸਿੰਘ ਧਾਲੀਵਾਲ ਨੂੰ ਵੀ ਸਿੱਖਿਆ ਮੰਤਰੀ ਵਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।

ਅਜੀਤ ਡੈਸਕ 02-08-2026
ਬੱਲੂਆਣਾ, 1 ਅਗਸਤ (ਜਸਮੇਲ ਸਿੰਘ ਢਿੱਲੋਂ)-ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਉਨ੍ਹਾਂ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਦੇ ਵਿਦਿਆਰਥੀਆਂ ਨੇ ਬੀਤੇ ਦਿਨੀਂ ਨੀਟ ਦੀ ਪ੍ਰੀਖਿਆ ਪਾਸ ਕੀਤੀ ਸੀ। ਇਸੇ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਲੂਆਣਾ ਦੇ ਪ੍ਰਿੰਸੀਪਲ ਬਾਬੂ ਸਿੰਘ ਧਾਲੀਵਾਲ ਨੂੰ ਵੀ ਸਿੱਖਿਆ ਮੰਤਰੀ ਵਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਉਨ੍ਹਾਂ ਦੇ ਸਕੂਲ ਦੇ ਵਿਦਿਆਰਥੀ ਆਰਿਆ ਕੰਬੋਜ ਪੋਤਰਾ ਭਜਨ ਲਾਲ ਸਰਪੰਚ ਨੇ ਨੀਟ ਦੀ ਪ੍ਰੀਖਿਆ ਪਾਸ ਕੀਤੀ ਸੀ।
ਪਿਛਲੀ ਖ਼ਬਰ ਕ੍ਰਿਕਟ ਮੁਕਾਬਲੇ ’ਚ ਡੀ.ਏ.ਵੀ. ਹਰੀਪੁਰਾ ਨੇ ਦਰਜ ਕੀਤੀ ਸ਼ਾਨਦਾਰ ਜਿੱਤ ਅਗਲੀ ਖ਼ਬਰ ਇੰਪੀਰੀਅਲ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰੀ ਖੇਡ ਮੁਕਾਬਲਿਆਂ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।