ਪੰਜਾਬ ਤੈਰਾਕੀ ਚੈਂਪੀਅਨਸ਼ਿਪ ’ਚ ਡੀ.ਸੀ.ਐਮ ਅਤੇ ਦਾਸ ਐਂਡ ਬਰਾਊਨ ਵਰਲਡ ਸਕੂਲ ਦੇ ਤੈਰਾਕਾਂ ਨੇ ਮਾਰੀਆਂ ਵੱਡੀਆਂ ਮੱਲਾਂ ਕੁੱਲ 19 ਤਗਮੇ ਜਿੱਤ ਕੇ ਜ਼ਿਲ੍ਹੇ ਦਾ ਨਾਮ ਕੀਤਾ ਰੌਸ਼ਨ
ਫ਼ਿਰੋਜ਼ਪੁਰ, 5 ਅਗਸਤ (ਗੁਰਿੰਦਰ ਸਿੰਘ)-ਫ਼ਿਰੋਜ਼ਪੁਰ ਦੇ ਨੌਜਵਾਨ ਤੈਰਾਕਾਂ ਨੇ ਪੰਜਾਬ ਪੱਧਰੀ ਤੈਰਾਕੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਡੀ.
ਪੰਜਾਬ ਪੱਧਰੀ ਸਵੀਮਿੰਗ ਚੈਂਪੀਅਨਸ਼ਿਪ ਵਿਚ ਤਗਮੇ ਜੇਤੂ ਦਾਸ ਐਂਡ ਬਰਾਊਨ ਵਰਲਡ ਸਕੂਲ ਦੀ ਤੈਰਾਕ ਹਰਸ਼ਿਤਾ ਅਤੇ ਡੀ.ਸੀ.ਐੱਮ ਸਕੂਲ ਦੇ ਖਿਡਾਰੀ ਪ੍ਰਿੰਸੀਪਲ ਅਤੇ ਸਟਾਫ ਨਾਲ। ਅਜੀਤ ਤਸਵੀਰ
06-08-2026