08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੀ ਮਹੀਨਾਵਾਰ ਮੀਟਿੰਗ

ਫ਼ਾਜ਼ਿਲਕਾ, 7 ਅਗਸਤ (ਦਵਿੰਦਰ ਪਾਲ ਸਿੰਘ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੀ ਮਹੀਨਾਵਾਰ ਮੀਟਿੰਗ ਸੁੰਦਰ ਆਸ਼ਰਮ ਫ਼ਾਜ਼ਿਲਕਾ ਵਿਖੇ ਬਲਾਕ ਪ੍ਰਧਾਨ ਜਸਵਿੰਦਰ ਸਿੰਘ ਆਲਮ ਸ਼ਾਹ ਦੀ ਅਗਵਾਈ ਹੇਠ ਹੋਈ, ਜਿਸ ਵਿਚ ਕਰੀਬ 100 ਪ੍ਰੈਕਟੀਸ਼ਨਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਆਲਮ ਸ਼ਾਹ ਨੇ ਸਮਾਜ ਨੂੰ ਨਸ਼ਿਆਂ ਅਤੇ ਭਰੂਣ ਹੱਤਿਆ ਵਰਗੀਆਂ ਬੁਰਾਈਆਂ ਖ਼ਿਲਾਫ਼ ਜਾਗਰੂਕ ਕਰਨ ਦਾ ਸੱਦਾ ਦਿੱਤਾ ਅਤੇ ਮੈਂਬਰਾਂ ਨੂੰ ਇਮਾਨਦਾਰੀ ਨਾਲ ਪ੍ਰੈਕਟਿਸ ਕਰਨ ਲਈ ਪ੍ਰੇਰਿਤ ਕੀਤਾ।

ਅਜੀਤ ਡੈਸਕ 08-08-2026
ਫ਼ਾਜ਼ਿਲਕਾ, 7 ਅਗਸਤ (ਦਵਿੰਦਰ ਪਾਲ ਸਿੰਘ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੀ ਮਹੀਨਾਵਾਰ ਮੀਟਿੰਗ ਸੁੰਦਰ ਆਸ਼ਰਮ ਫ਼ਾਜ਼ਿਲਕਾ ਵਿਖੇ ਬਲਾਕ ਪ੍ਰਧਾਨ ਜਸਵਿੰਦਰ ਸਿੰਘ ਆਲਮ ਸ਼ਾਹ ਦੀ ਅਗਵਾਈ ਹੇਠ ਹੋਈ, ਜਿਸ ਵਿਚ ਕਰੀਬ 100 ਪ੍ਰੈਕਟੀਸ਼ਨਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਆਲਮ ਸ਼ਾਹ ਨੇ ਸਮਾਜ ਨੂੰ ਨਸ਼ਿਆਂ ਅਤੇ ਭਰੂਣ ਹੱਤਿਆ ਵਰਗੀਆਂ ਬੁਰਾਈਆਂ ਖ਼ਿਲਾਫ਼ ਜਾਗਰੂਕ ਕਰਨ ਦਾ ਸੱਦਾ ਦਿੱਤਾ ਅਤੇ ਮੈਂਬਰਾਂ ਨੂੰ ਇਮਾਨਦਾਰੀ ਨਾਲ ਪ੍ਰੈਕਟਿਸ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਜਲਦ ਟਰੇਨਿੰਗ ਦਿੱਤੀ ਜਾਵੇ, ਯੋਗਤਾ ਸਰਟੀਫਿਕੇਟ ਜਾਰੀ ਕੀਤੇ ਜਾਣ ਅਤੇ ਕਾਨੂੰਨੀ ਤੌਰ ’ਤੇ ਪ੍ਰੈਕਟਿਸ ਕਰਨ ਦਾ ਅਧਿਕਾਰ ਦਿੱਤਾ ਜਾਵੇ ਤਾਂ ਜੋ ਉਹ ਲੋੜਵੰਦਾਂ ਦੀ ਬਿਹਤਰ ਸੇਵਾ ਕਰ ਸਕਣ।
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲ ਸ਼ਾਹ ਖੁੱਬਣ ਵਿਚ ‘ਤੀਆਂ ਦਾ ਮੇਲਾ’ ਮਨਾਇਆ ਅਗਲੀ ਖ਼ਬਰ ਐਮ.ਆਰ.ਸਰਕਾਰੀ ਕਾਲਜ ਵਿਖੇ ਜ਼ਿਲ੍ਹਾ ਪੱਧਰੀ ਰੈੱਡ ਰਿਬਨ ਕਲੱਬਾਂ ਦੀ ਮੀਟਿੰਗ ਅਤੇ ‘ਰੈੱਡ ਰਨ’ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।