09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਭਾਜਪਾ ਦੀ ਟੀਮ ਵਲੋਂ ਮੁੱਦਕੀ ਵਿਖੇ ਲਗਾਏ ਛਾਂਦਾਰ ’ਤੇ ਫਲਦਾਰ ਬੂਟੇ

ਮੁੱਦਕੀ, 8 ਅਗਸਤ (ਭਾਰਤ ਭੂਸ਼ਨ ਅਗਰਵਾਲ)-ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਭਾਰਤੀ ਜਨਤਾ ਪਾਰਟੀ ਦੇ ਮੰਡਲ ਮੁੱਦਕੀ ਦੇ ਸਰਕਲ ਪ੍ਰਧਾਨ ਜਸਵਿੰਦਰ ਸਿੰਘ ਬੱਬੂ ਭੈਲ ਦੀ ਅਗਵਾਈ ਹੇਠ ਪ੍ਰਾਚੀਨ ਸ਼ਿਵ ਮੰਦਰ ਮੁੱਦਕੀ ਵਿਖੇ ਛਾਂਦਾਰ ਅਤੇ ਫਲਦਾਰ ਬੂਟੇ ਲਗਾਏ ਗਏ। ਇਸ ਮੌਕੇ ਭਾਜਪਾ ਆਗੂਆਂ ਨੇ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ ਅਤੇ ਧਰਤੀ ਨੂੰ ਹਰਿਆ-ਭਰਿਆ ਰੱਖਣ ਲਈ ਸਾਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ।

ਅਜੀਤ ਡੈਸਕ 09-08-2026
ਮੁੱਦਕੀ, 8 ਅਗਸਤ (ਭਾਰਤ ਭੂਸ਼ਨ ਅਗਰਵਾਲ)-ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਭਾਰਤੀ ਜਨਤਾ ਪਾਰਟੀ ਦੇ ਮੰਡਲ ਮੁੱਦਕੀ ਦੇ ਸਰਕਲ ਪ੍ਰਧਾਨ ਜਸਵਿੰਦਰ ਸਿੰਘ ਬੱਬੂ ਭੈਲ ਦੀ ਅਗਵਾਈ ਹੇਠ ਪ੍ਰਾਚੀਨ ਸ਼ਿਵ ਮੰਦਰ ਮੁੱਦਕੀ ਵਿਖੇ ਛਾਂਦਾਰ ਅਤੇ ਫਲਦਾਰ ਬੂਟੇ ਲਗਾਏ ਗਏ। ਇਸ ਮੌਕੇ ਭਾਜਪਾ ਆਗੂਆਂ ਨੇ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ ਅਤੇ ਧਰਤੀ ਨੂੰ ਹਰਿਆ-ਭਰਿਆ ਰੱਖਣ ਲਈ ਸਾਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ। ਇਸ ਮੌਕੇ ਸੁਰਜੀਤ ਸਿੰਘ ਸਦਰਦੀਨ ਇੰਚਾਰਜ ਐੱਸ.ਆਈ.ਆਰ. ਫ਼ਿਰੋਜ਼ਪੁਰ ਦਿਹਾਤੀ, ਵਿਜੇ ਕੁਮਾਰ ਕੈਂਥ ਪ੍ਰਭਾਰੀ ਮੰਡਲ ਮੁੱਦਕੀ, ਅਮਰਜੀਤ ਸਿੰਘ ਘਾਰੂ ਸੇਵਾਦਾਰ ਫ਼ਿਰੋਜ਼ਪੁਰ ਦਿਹਾਤੀ, ਪਵਨ ਕੁਮਾਰ ਗਰਗ ਕਨਵੀਨਰ ਕਾਮਰਸ ਐਂਡ ਵਪਾਰ ਸੈੱਲ ਫ਼ਿਰੋਜ਼ਪੁਰ, ਸੁਖਮੰਦਰ ਸਿੰਘ ਮਿਸ਼ਰੀਵਾਲਾ ਮੀਤ ਪ੍ਰਧਾਨ ਕਿਸਾਨ ਮੋਰਚਾ ਫ਼ਿਰੋਜ਼ਪੁਰ, ਸ਼ੀਤਲ ਕੁਮਾਰ ਅਗਰਵਾਲ, ਲਵਿਸ਼ ਕੁਮਾਰ ਮੰਡਲ ਪ੍ਰਧਾਨ ਯੁਵਾ ਮੋਰਚਾ ਤਲਵੰਡੀ ਭਾਈ, ਇੰਦਰਜੀਤ ਕੌਰ ਮੀਤ ਪ੍ਰਧਾਨ ਵੋਮੈਨ ਸੈੱਲ ਫ਼ਿਰੋਜ਼ਪੁਰ, ਡਾ.ਵਿਨੋਦ ਕੁਮਾਰ ਮੀਤ ਪ੍ਰਧਾਨ, ਰਾਜੇਸ਼ ਕੁਮਾਰ ਮਹਿਤਾ ਕੈਸ਼ੀਅਰ, ਲਖਵਿੰਦਰ ਕੌਰ ਪ੍ਰਧਾਨ ਮਹਿਲਾ ਵਿੰਗ ਮੰਡਲ ਮੁੱਦਕੀ, ਬਲਜਿੰਦਰ ਸਿੰਘ ਪ੍ਰਧਾਨ ਘੱਟ ਗਿਣਤੀ ਸੈੱਲ ਮੰਡਲ ਮੁੱਦਕੀ ਆਦਿ ਸ਼ਖ਼ਸੀਅਤਾਂ ਹਾਜ਼ਰ ਸਨ।
ਪਿਛਲੀ ਖ਼ਬਰ 1 ਸਤੰਬਰ ਤੋਂ ਚੰਡੀਗੜ੍ਹ ਵਿਖੇ ਸੰਯੁਕਤ ਕਿਸਾਨ ਮੋਰਚੇ ਵਲੋਂ ਪਾਣੀਆਂ ਦਾ ਮੁੱਦਾ ਮੋਰਚਾ-ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ... ਅਗਲੀ ਖ਼ਬਰ ਨੌਵੀਂ ਹੀਰੋਜ਼ ਤਾਈਕਵਾਂਡੋ ਇੰਟਰਨੈਸ਼ਨਲ ਚੈਂਪੀਅਨਸ਼ਿਪ ਵਿਚ ਕੁੱਲਗੜ੍ਹੀ ਦੇ ਇੰਦਰਜੀਤ ਸਿੰਘ ਨੇ ਜਿੱਤਿਆ ਸੋਨੇ ਦਾ ਤਗਮਾ ਬਾਬ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।