12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

3 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ

ਜੀਰਾ, 11 ਅਗਸਤ (ਪ੍ਰਤਾਪ ਸਿੰਘ ਹੀਰਾ)-ਸਦਰ ਪੁਲਿਸ ਜੀਰਾ ਵਲੋਂ ਇਕ ਵਿਅਕਤੀ ਨੂੰ ਤਿੰਨ ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਸਮਾਚਾਰ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਗਗਨਪ੍ਰੀਤ ਸਿੰਘ ਨੇ ਦੱਸਿਆ ਕਿ ਜਦੋਂ ਉਹ ਗਸ਼ਤ ਦੌਰਾਨ ਸ਼ੱਕੀ ਪੁਰਸ਼ਾਂ ਸੰਬੰਧੀ ਪੁਲਿਸ ਪਾਰਟੀ ਨਾਲ ਗਸ਼ਤ ’ਤੇ ਪਿੰਡ ਬੰਡਾਲਾ ਨੌਂ ਬੰਬ ਦੀ ਦਾਣਾ ਮੰਡੀ ਦੇ ਕੋਲ ਪੁੱਜੇ ਤਾਂ ਸਾਹਮਣੇ ਤੋਂ ਆਉਂਦਾ ਇਕ ਮੋਨਾ ਨੌਜਵਾਨ ਵਿਖਾਈ ਦਿੱਤਾ ਜਿਸ ਨੂੰ ਸ਼ੱਕ ਦੀ ਬਨਾ ’ਤੇ ਕਾਬੂ ਕੀਤਾ ਗਿਆ ਜਿਸ ਨੇ ਆਪਣਾ ਨਾਮ ਯਾਦਵਿੰਦਰ ਸਿੰਘ ਉਰਫ਼ ਜਾਦੂ ਪੁੱਤਰ ਝੰਡਾ ਸਿੰਘ ਵਾਸੀ ਬਡਾਲਾ ਨੌਂ ਬੰਬ ਥਾਣਾ ਸਦਰ ਜੀਰਾ ਦੱਸਿਆ ਜਿਸ ਪਾਸੋਂ ਤਿੰਨ ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਪੁਲਿਸ ਵਲੋਂ ਦੋਸ਼ੀ ਖ਼ਿਲਾਫ਼ ਮੁਕੱਦਮਾ ਨੰਬਰ 131 ਅ/ਧ 21/61/85 ਐਨ.

ਅਜੀਤ ਡੈਸਕ 12-08-2026
ਜੀਰਾ, 11 ਅਗਸਤ (ਪ੍ਰਤਾਪ ਸਿੰਘ ਹੀਰਾ)-ਸਦਰ ਪੁਲਿਸ ਜੀਰਾ ਵਲੋਂ ਇਕ ਵਿਅਕਤੀ ਨੂੰ ਤਿੰਨ ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਸਮਾਚਾਰ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਗਗਨਪ੍ਰੀਤ ਸਿੰਘ ਨੇ ਦੱਸਿਆ ਕਿ ਜਦੋਂ ਉਹ ਗਸ਼ਤ ਦੌਰਾਨ ਸ਼ੱਕੀ ਪੁਰਸ਼ਾਂ ਸੰਬੰਧੀ ਪੁਲਿਸ ਪਾਰਟੀ ਨਾਲ ਗਸ਼ਤ ’ਤੇ ਪਿੰਡ ਬੰਡਾਲਾ ਨੌਂ ਬੰਬ ਦੀ ਦਾਣਾ ਮੰਡੀ ਦੇ ਕੋਲ ਪੁੱਜੇ ਤਾਂ ਸਾਹਮਣੇ ਤੋਂ ਆਉਂਦਾ ਇਕ ਮੋਨਾ ਨੌਜਵਾਨ ਵਿਖਾਈ ਦਿੱਤਾ ਜਿਸ ਨੂੰ ਸ਼ੱਕ ਦੀ ਬਨਾ ’ਤੇ ਕਾਬੂ ਕੀਤਾ ਗਿਆ ਜਿਸ ਨੇ ਆਪਣਾ ਨਾਮ ਯਾਦਵਿੰਦਰ ਸਿੰਘ ਉਰਫ਼ ਜਾਦੂ ਪੁੱਤਰ ਝੰਡਾ ਸਿੰਘ ਵਾਸੀ ਬਡਾਲਾ ਨੌਂ ਬੰਬ ਥਾਣਾ ਸਦਰ ਜੀਰਾ ਦੱਸਿਆ ਜਿਸ ਪਾਸੋਂ ਤਿੰਨ ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਪੁਲਿਸ ਵਲੋਂ ਦੋਸ਼ੀ ਖ਼ਿਲਾਫ਼ ਮੁਕੱਦਮਾ ਨੰਬਰ 131 ਅ/ਧ 21/61/85 ਐਨ.ਡੀ.ਪੀ.ਐਸ ਐਕਟ ਅਧੀਨ ਪਰਚਾ ਦਰਜ ਕੀਤਾ ਗਿਆ ਹੈ
ਪੰਜਾਬ ਦੇ ਨੌਜਵਾਨਾਂ ਦਾ ਭਵਿੱਖ ਦਾਅ ਅਤੇ ਨਸ਼ਾ ਰੋਕਣ ’ਚ ਨਾਕਾਮ ਰਹੀ ਸਰਕਾਰ-ਬਾਸੀ
ਪਿਛਲੀ ਖ਼ਬਰ ਕੁਸ਼ਤੀ ਮੁਕਾਬਲਿਆਂ ’ਚ ਮਾਤਾ ਸਾਹਿਬ ਕੌਰ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਅੰਡਰ-17 ਵਿਚ ਛੇ ਸੋਨ ਤਗਮੇ, ਅੰਡਰ-... ਅਗਲੀ ਖ਼ਬਰ ਆਰ.ਐੱਸ.ਡੀ. ਰਾਜ ਰਤਨ ਪਬਲਿਕ ਸਕੂਲ ’ਚ ਬੂਟੇ ਲਗਾ ਕੇ ਦਿੱਤਾ ਵਾਤਾਵਰਨ ਸੰਭਾਲ ਦਾ ਸੰਦੇਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।