14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਨਿਰਵੈਰ ਸਿੰਘ ਉੱਪਲ ਬਣੇ ਪੀ.ਏ.ਸੀ ਕਮੇਟੀ ਮੈਂਬਰ

ਜ਼ੀਰਾ, 13 ਅਗਸਤ (ਪ੍ਰਤਾਪ ਸਿੰਘ ਹੀਰਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੀ ਰਾਜਸੀ ਮੁਆਮਲਿਆਂ ਬਾਰੇ ਕਮੇਟੀ (ਪੀ. ਏ.

ਅਜੀਤ ਡੈਸਕ 14-08-2026
ਜ਼ੀਰਾ, 13 ਅਗਸਤ (ਪ੍ਰਤਾਪ ਸਿੰਘ ਹੀਰਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੀ ਰਾਜਸੀ ਮੁਆਮਲਿਆਂ ਬਾਰੇ ਕਮੇਟੀ (ਪੀ.ਏ.ਸੀ) ਦਾ ਗਠਨ ਕੀਤਾ ਗਿਆ ਹੈ। ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਵਲੋਂ ਜਾਰੀ ਲਿਸਟ ਵਿਚ ਜ਼ੀਰਾ ਤੋਂ ਪਾਰਟੀ ਦੇ ਸੀਨੀਅਰ ਲੀਡਰ ਡਾ. ਨਿਰਵੈਰ ਸਿੰਘ ਉੱਪਲ ਨੂੰ ਪੀ.ਏ.ਸੀ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਹੈ। ਇਸ ਨਿਯੁਕਤੀ ’ਤੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ, ਸੀਨੀਅਰ ਆਗੂ ਜਨਮੇਜਾ ਸਿੰਘ ਸੇਖੋ ਸਾਬਕਾ ਮੰਤਰੀ ਪੰਜਾਬ ਆਦਿ ਨੇ ਇਸ ਨਿਯੁਕਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਪਾਰਟੀ ਦੇ ਸੀਨੀਅਰ ਅਤੇ ਮਿਹਨਤੀ ਆਗੁੂਆਂ ਨੂੰ ਪਾਰਟੀ ਦੀ ਰਾਜਸੀ ਮੁਆਮਲਿਆਂ ਬਾਰੇ ਕਮੇਟੀ ਵਿਚ ਸ਼ਾਮਿਲ ਕੀਤਾ ਗਿਆ ਹੈ। ਇਸ ਮੌਕੇ ਗੱਲਬਾਤ ਕਰਦਿਆਂ ਡਾ. ਨਿਰਵੈਰ ਸਿੰਘ ਉੱਪਲ ਨੇ ਇਸ ਨਿਯੁਕਤੀ ’ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੀ ਬਿਹਤਰੀ ਰਹੀ ਦਿਨ ਰਾਤ ਕੰਮ ਕਰਨਗੇ।
ਪਿਛਲੀ ਖ਼ਬਰ ਨਿਰਵੈਰ ਸਿੰਘ ਉੱਪਲ ਬਣੇ ਪੀ.ਏ.ਸੀ ਕਮੇਟੀ ਮੈਂਬਰ ਅਗਲੀ ਖ਼ਬਰ ਐੱਨ.ਐੱਚ.ਐੱਮ. ਮੁਲਾਜ਼ਮਾਂ ਵਲੋਂ 2 ਦਿਨਾ ਹੜਤਾਲ ਸ਼ੁਰੂ, ਸੇਵਾਵਾਂ ਰੈਗੂਲਰ ਕਰਨ ਦੀ ਮੰਗ ਸਰਕਾਰ ਨੇ ਮੰਗਾਂ ’ਤੇ ਗ਼ੌਰ ਨਾ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।