23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਸ੍ਰੀ ਖਾਟੂ ਸ਼ਾਮ ਦੇ ਦਰਬਾਰ ਵਿਖੇ ਕੀਰਤਨ ਅੱਜ

ਗੁਰੂਹਰਸਹਾਏ, 22 ਅਗਸਤ (ਕਪਿਲ ਕੰਧਾਰੀ)-ਸ੍ਰੀ ਖਾਟੂ ਸ਼ਾਮ ਮੰਦਰ ਦੇ ਪ੍ਰਧਾਨ ਰਾਮ ਨਰੂਲਾ ਦੀ ਅਗਵਾਈ ਹੇਠ ਸ੍ਰੀ ਖਾਟੂ ਸ਼ਾਮ ਦੀ ਕਿਰਪਾ ਨਾਲ ਅੱਜ 23 ਅਗਸਤ ਨੂੰ ਮੰਦਰ ਵਿਖੇ ਕੀਰਤਨ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਰਾਮ ਨਰੂਲਾ, ਕੁਲਦੀਪ ਸ਼ਰਮਾ, ਸੁਰਿੰਦਰ ਕੁਮਾਰ ਅਤੇ ਹੋਰ ਕਮੇਟੀ ਮੈਂਬਰਾਂ ਨੇ ਦੱਸਿਆ ਕਿ ਅੱਜ ਰਾਤ 8 ਵਜੇ ਮੰਦਰ ਵਿਖੇ ਬਾਬਾ ਜੀ ਦਾ ਕੀਰਤਨ ਕਰਵਾਇਆ ਜਾਵੇਗਾ।

ਅਜੀਤ ਡੈਸਕ 23-08-2026
ਗੁਰੂਹਰਸਹਾਏ, 22 ਅਗਸਤ (ਕਪਿਲ ਕੰਧਾਰੀ)-ਸ੍ਰੀ ਖਾਟੂ ਸ਼ਾਮ ਮੰਦਰ ਦੇ ਪ੍ਰਧਾਨ ਰਾਮ ਨਰੂਲਾ ਦੀ ਅਗਵਾਈ ਹੇਠ ਸ੍ਰੀ ਖਾਟੂ ਸ਼ਾਮ ਦੀ ਕਿਰਪਾ ਨਾਲ ਅੱਜ 23 ਅਗਸਤ ਨੂੰ ਮੰਦਰ ਵਿਖੇ ਕੀਰਤਨ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਰਾਮ ਨਰੂਲਾ, ਕੁਲਦੀਪ ਸ਼ਰਮਾ, ਸੁਰਿੰਦਰ ਕੁਮਾਰ ਅਤੇ ਹੋਰ ਕਮੇਟੀ ਮੈਂਬਰਾਂ ਨੇ ਦੱਸਿਆ ਕਿ ਅੱਜ ਰਾਤ 8 ਵਜੇ ਮੰਦਰ ਵਿਖੇ ਬਾਬਾ ਜੀ ਦਾ ਕੀਰਤਨ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਕੀਰਤਨ ਰਾਜਕੁਮਾਰ (ਆਰ.ਕੇ. ਟੈਲੀਕਾਮ) ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਖਾਟੂ ਸ਼ਾਮ ਜੀ ਦੇ ਸੁੰਦਰ ਭਜਨਾਂ ਦਾ ਗੁਣਗਾਨ ਕਰਨ ਲਈ ਜਲਾਲਾਬਾਦ ਤੋਂ ਵਿਸ਼ੇਸ਼ ਤੌਰ ’ਤੇ ਭਜਨ ਮੰਡਲੀ ਪਹੁੰਚ ਰਹੀ ਹੈ। ਕੀਰਤਨ ਦੌਰਾਨ ਸੰਗਤ ਲਈ ਅਟੁੱਟ ਲੰਗਰ ਵੀ ਵਰਤਾਇਆ ਜਾਵੇਗਾ।
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਵੇਜ਼ੀ ਫ਼ਿਲਮ ਦਿਖਾਈ ਅਗਲੀ ਖ਼ਬਰ ਥਾਣਾ ਸਿਟੀ ਜ਼ੀਰਾ ਮੁਖੀ ਬਰਾੜ ਨੂੰ ਸਦਮਾ, ਪਿਤਾ ਦਾ ਦਿਹਾਂਤ ਸਵ.ਬੋਹੜ ਸਿੰਘ ਲਾਇਨਜ਼ ਕਲੱਬ ਵਲੋਂ ਕ੍ਰਿਕਟ ਟੂਰਨਾਮੈਂਟ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।