23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਗੁਰਤੇਜ ਸਿੰਘ ਸਾਬਕਾ ਸਰਪੰਚ ਵਲਟੋਹਾ ਦੀ ਮਾਤਾ ਦੇ ਦਿਹਾਂਤ ’ਤੇ ਕਿਸਾਨ ਆਗੂਆਂ ਕੀਤਾ ਦੁੱਖ ਸਾਂਝਾ

ਮੱਲਾਂਵਾਲਾ, 22 ਅਗਸਤ (ਗੁਰਦੇਵ ਸਿੰਘ)- ਬੀਤੇ ਦਿਨੀਂ ਪਿੰਡ ਵਲਟੋਹਾ ਦੇ ਸਾਬਕਾ ਸਰਪੰਚ ਗੁਰਤੇਜ ਸਿੰਘ ਦੇ ਸਤਿਕਾਰਯੋਗ ਮਾਤਾ ਅਕਾਲ ਚਲਾਣਾ ਕਰ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ। ਉਨ੍ਹਾਂ ਦੇ ਦਿਹਾਂਤ ’ਤੇ ਅੱਜ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਪੰਜਾਬ ਦੇ ਐਗਜੈਕਟਿਵ ਮੈਂਬਰ ਦਰਸ਼ਨ ਸਿੰਘ, ਮਨਦੀਪ ਸਿੰਘ ਅਲੀਪੁਰ, ਗੁਰਪ੍ਰੀਤ ਸਿੰਘ ਬਲਾਕ ਪ੍ਰਧਾਨ ਮੱਲਾਂਵਾਲਾ ਆਦਿ ਅਹੁਦੇਦਾਰਾਂ ਨੇ ਗੁਰਤੇਜ ਸਿੰਘ ਦੇ ਗ੍ਰਹਿ ਪਹੁੰਚ ਕੇ ਦੁੱਖ ਸਾਂਝਾ ਕੀਤਾ।

ਅਜੀਤ ਡੈਸਕ 23-08-2026
ਮੱਲਾਂਵਾਲਾ, 22 ਅਗਸਤ (ਗੁਰਦੇਵ ਸਿੰਘ)- ਬੀਤੇ ਦਿਨੀਂ ਪਿੰਡ ਵਲਟੋਹਾ ਦੇ ਸਾਬਕਾ ਸਰਪੰਚ ਗੁਰਤੇਜ ਸਿੰਘ ਦੇ ਸਤਿਕਾਰਯੋਗ ਮਾਤਾ ਅਕਾਲ ਚਲਾਣਾ ਕਰ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ। ਉਨ੍ਹਾਂ ਦੇ ਦਿਹਾਂਤ ’ਤੇ ਅੱਜ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਪੰਜਾਬ ਦੇ ਐਗਜੈਕਟਿਵ ਮੈਂਬਰ ਦਰਸ਼ਨ ਸਿੰਘ, ਮਨਦੀਪ ਸਿੰਘ ਅਲੀਪੁਰ, ਗੁਰਪ੍ਰੀਤ ਸਿੰਘ ਬਲਾਕ ਪ੍ਰਧਾਨ ਮੱਲਾਂਵਾਲਾ ਆਦਿ ਅਹੁਦੇਦਾਰਾਂ ਨੇ ਗੁਰਤੇਜ ਸਿੰਘ ਦੇ ਗ੍ਰਹਿ ਪਹੁੰਚ ਕੇ ਦੁੱਖ ਸਾਂਝਾ ਕੀਤਾ। ਇਸ ਮੌਕੇ ਕਿਸਾਨ ਆਗੂ ਦਰਸ਼ਨ ਸਿੰਘ ਨੇ ਕਿਹਾ ਕਿ ਮਾਤਾ ਜੀ ਦੇ ਚਲੇ ਜਾਣ ਨਾਲ ਪਰਿਵਾਰ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਜੋ ਕਦੇ ਵੀ ਪੂਰਾ ਨਹੀਂ ਹੋ ਸਕਦਾ। ਉਨ੍ਹਾਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿੱਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ।
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨੇ ਨੈਤਿਕ ਸਿੱਖਿਆ ਦਾ ਇਮਤਿਹਾਨ ਲਿਆ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਵੇਜ਼ੀ ਫ਼ਿਲਮ ਦਿਖਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।