27 ਦੇ ‘ਮਹਾਂ ਬੰਦ’ ਨੂੰ ਲੈ ਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ’ਚ ਭਾਰੀ ਉਤਸ਼ਾਹ-ਵੋਹਰਾ
ਗੁਰੂਹਰਸਹਾਏ, 24 ਅਗਸਤ (ਕਪਿਲ ਕੰਧਾਰੀ)-ਪੰਜਾਬ ਦੇ ਸਮੁੱਚੇ ਮੁਲਾਜ਼ਮ ਅਤੇ ਪੈਨਸ਼ਨਰ 27 ਅਗਸਤ ਨੂੰ ਹੋਣ ਵਾਲੇ ‘ਮਹਾਂ ਬੰਦ’ ਨੂੰ ਸਫਲ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹਨ। ਮਹਾਂ ਬੰਦ ਨੂੰ ਲੈ ਕੇ ਸੂਬੇ ਦੀਆਂ ਵੱਖ-ਵੱਖ ਜਥੇਬੰਦੀਆਂ ਅਤੇ ਆਗੂਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਇੰਜ.ਐੱਸ.ਐੱਸ. ਬਾਂਗੋਵਾਨੀ ਅਤੇ ਇੰਜ.ਬਲਬੀਰ ਸਿੰਘ ਵੋਹਰਾ।
25-08-2026