07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਗੁਰਦੁਆਰਾ ਸੰਗਤਸਰ ਮਾਦੀ ਕੇ ਵਿਖੇ ਸਮਾਗਮ ਕਰਵਾਇਆ

ਗੋਲੂ ਕਾ ਮੋੜ, 6 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)- ਗੁਰਦੁਆਰਾ ਸੰਗਤਸਰ ਮਾਦੀ ਕੇ ਵਿਖੇ ਹਰ ਐਤਵਾਰ ਦੀ ਤਰ੍ਹਾਂ ਇਸ ਵਾਰ ਵੀ ਚੁਪਹਿਰਾ ਸਾਹਿਬ ਸਮਾਗਮ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ ਜਿਸ ਵਿਚ ਇਲਾਕੇ ਦੇ ਦੂਰ-ਦਰਾਡੇ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਪਹੁੰਚੀਆਂ। ਸਮਾਗਮ ਦੌਰਾਨ ਸੰਗਤਾਂ ਵਲੋਂ ਸੰਗਤੀ ਰੂਪ ਵਿਚ ਜਪੁਜੀ ਸਾਹਿਬ, ਚੌਪਈ ਸਾਹਿਬ ਤੇ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ।

ਅਜੀਤ ਡੈਸਕ 07-09-2026
ਗੋਲੂ ਕਾ ਮੋੜ, 6 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)- ਗੁਰਦੁਆਰਾ ਸੰਗਤਸਰ ਮਾਦੀ ਕੇ ਵਿਖੇ ਹਰ ਐਤਵਾਰ ਦੀ ਤਰ੍ਹਾਂ ਇਸ ਵਾਰ ਵੀ ਚੁਪਹਿਰਾ ਸਾਹਿਬ ਸਮਾਗਮ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ ਜਿਸ ਵਿਚ ਇਲਾਕੇ ਦੇ ਦੂਰ-ਦਰਾਡੇ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਪਹੁੰਚੀਆਂ। ਸਮਾਗਮ ਦੌਰਾਨ ਸੰਗਤਾਂ ਵਲੋਂ ਸੰਗਤੀ ਰੂਪ ਵਿਚ ਜਪੁਜੀ ਸਾਹਿਬ, ਚੌਪਈ ਸਾਹਿਬ ਤੇ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ। ਉਪਰੰਤ ਹੈੱਡ ਗ੍ਰੰਥੀ ਭਾਈ ਜਰਨੈਲ ਸਿੰਘ ਵਲੋਂ ਸੰਗਤਾਂ ਦੇ ਭਲੇ ਲਈ ਅਰਦਾਸ ਕੀਤੀ। ਪ੍ਰਬੰਧਕਾਂ ਨੇ ਦੱਸਿਆ ਕਿ ਗੁਰਦੁਆਰਾ ਸੰਗਤਸਰ ਸਾਹਿਬ ਵਿਖੇ ਮਿਲਖਾ ਸਿੰਘ ਦੀ ਰਹਿਨੁਮਾਈ ਤੇ ਪ੍ਰੇਰਨਾ ਸਦਕਾ ਨਿਰੰਤਰ ਸਮਾਗਮ ਕਰਵਾਏ ਜਾ ਰਹੇ ਹਨ।
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਫੁੱਟਬਾਲ ਮੁਕਾਬਲਿਆਂ ਅੰਡਰ 17 ’ਚ ਵਿਜ਼ਡਮ ਸਕੂਲ ਮੁੱਦਕੀ ਨੇ ਰਚਿਆ ਇਤਿਹਾਸ ਅਗਲੀ ਖ਼ਬਰ ਵਿਵੇਕਾਨੰਦ ਜੂਨੀਅਰ ਸਕੂਲ ’ਚ ਰੋਬੋ ਮਾਈਂਡਸ ਲੈਬ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।