ਹੈਰੋਇਨ ਸਮੇਤ ਵਿਅਕਤੀ ਕਾਬੂ
ਮੱਲਾਂਵਾਲਾ, 14 ਸਤੰਬਰ (ਗੁਰਦੇਵ ਸਿੰਘ)- ਪੁਲਿਸ ਥਾਣਾ ਆਰਿਫ਼ ਕੇ ਵਲੋਂ ਗਸ਼ਤ ਦੌਰਾਨ ਇਕ ਮੁਲਜ਼ਮ ਨੂੰ ਹੈਰੋਇਨ ਸਮੇਤ ਕਾਬੂ ਕੀਤੇ ਜਾਣ ਦੀ ਖ਼ਬਰ ਹੈ। ਸਹਾਇਕ ਥਾਣੇਦਾਰ ਜਗਤਾਰ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਬਸਤੀ ਵਕੀਲਾਂ ਵਾਲੀ ਪਾਸ ਪੁੱਜੀ ਤਾਂ ਨਹਿਰ ਦੇ ਪੁਲ ਤੋਂ ਥੋੜ੍ਹਾ ਪਿੱਛੇ ਪੁੱਜੇ ਤਾਂ ਸਾਹਮਣੇ ਤੋਂ ਇਕ ਮੋਨਾ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ ਜਿਸ ਨੂੰ ਸ਼ੱਕ ਦੀ ਬਿਨਾਹ ’ਤੇ ਕਾਬੂ ਕਰਕੇ ਲਈ ਗਈ ਤਲਾਸ਼ੀ ਦੌਰਾਨ ਉਸ ਕੋਲੋਂ 2.
ਅਜੀਤ ਡੈਸਕ
15-09-2026