16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਹੈਰੋਇਨ ਦਾ ਸੇਵਨ ਕਰਦੇ 2 ਵਿਅਕਤੀ ਕਾਬੂ

ਤਲਵੰਡੀ ਭਾਈ, 15 ਸਤੰਬਰ (ਰਵਿੰਦਰ ਸਿੰਘ ਬਜਾਜ)-ਪੁਲਿਸ ਥਾਣਾ ਤਲਵੰਡੀ ਭਾਈ ਦੇ ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਮੁਲਜ਼ਮ ਅਜੇ ਸਿੰਘ ਉਰਫ਼ ਅਜੇ ਪੁੱਤਰ ਰਾਜੂ ਸਿੰਘ ਵਾਸੀ ਮੈਂਬਰ ਮੱਘਰ ਵਾਲੀ ਅਤੇ ਨਿਰਮਲ ਸਿੰਘ ਉਰਫ਼ ਨਿੰਮਾ ਪੁੱਤਰ ਸੋਹਣ ਲਾਲ ਵਾਸੀ ਵਕੀਲਾਂ ਵਾਲੀ ਗਲੀ ਥਾਣਾ ਤਲਵੰਡੀ ਭਾਈ ਨੂੰ ਹੈਰੋਇਨ ਦਾ ਸੇਵਨ ਕਰਦਿਆਂ ਕਾਬੂ ਕੀਤਾ ਗਿਆ ਹੈ, ਜਿੰਨਾਂ ਕੋਲੋਂ ਇਕ ਸਿਲਵਰ ਪੰਨੀ, ਲਾਈਟਰ, ਢੱਕਣ ਪਲਾਸਟਿਕ ਅਤੇ ਇਕ ਰੋਲ ਕੀਤਾ ਗੱਤਾ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਉਕਤ ਦੋਨਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਤਲਵੰਡੀ ਭਾਈ ਅੰਦਰ ਐਨ.

ਅਜੀਤ ਡੈਸਕ 16-09-2026
ਤਲਵੰਡੀ ਭਾਈ, 15 ਸਤੰਬਰ (ਰਵਿੰਦਰ ਸਿੰਘ ਬਜਾਜ)-ਪੁਲਿਸ ਥਾਣਾ ਤਲਵੰਡੀ ਭਾਈ ਦੇ ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਮੁਲਜ਼ਮ ਅਜੇ ਸਿੰਘ ਉਰਫ਼ ਅਜੇ ਪੁੱਤਰ ਰਾਜੂ ਸਿੰਘ ਵਾਸੀ ਮੈਂਬਰ ਮੱਘਰ ਵਾਲੀ ਅਤੇ ਨਿਰਮਲ ਸਿੰਘ ਉਰਫ਼ ਨਿੰਮਾ ਪੁੱਤਰ ਸੋਹਣ ਲਾਲ ਵਾਸੀ ਵਕੀਲਾਂ ਵਾਲੀ ਗਲੀ ਥਾਣਾ ਤਲਵੰਡੀ ਭਾਈ ਨੂੰ ਹੈਰੋਇਨ ਦਾ ਸੇਵਨ ਕਰਦਿਆਂ ਕਾਬੂ ਕੀਤਾ ਗਿਆ ਹੈ, ਜਿੰਨਾਂ ਕੋਲੋਂ ਇਕ ਸਿਲਵਰ ਪੰਨੀ, ਲਾਈਟਰ, ਢੱਕਣ ਪਲਾਸਟਿਕ ਅਤੇ ਇਕ ਰੋਲ ਕੀਤਾ ਗੱਤਾ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਉਕਤ ਦੋਨਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਤਲਵੰਡੀ ਭਾਈ ਅੰਦਰ ਐਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
ਪਿਛਲੀ ਖ਼ਬਰ ਸਾਈਬਰ ਠੱਗੀ ਦਾ ਸ਼ਿਕਾਰ ਹੋਇਆ ਫ਼ਿਰੋਜ਼ਪੁਰ ਦਾ ਵਿਅਕਤੀ, ਇਕ ਲੱਖ ਰੁਪਏ ਦੀ ਠੱਗੀ ਅਗਲੀ ਖ਼ਬਰ ਮੋਟਰਸਾਈਕਲ ਸਵਾਰ ਕੋਲੋਂ 51.88 ਗ੍ਰਾਮ ਹੈਰੋਇਨ ਬਰਾਮਦ, ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।