17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਅਕਾਲੀ ਦਲ ਵਾਰਸ ਪੰਜਾਬ ਨੂੰ ਫ਼ਿਰੋਜ਼ਪੁਰ ਵਿਚ ਮਿਲਿਆ ਸਿਆਸੀ ਬਲ

ਫ਼ਿਰੋਜ਼ਪੁਰ, 16 ਸਤੰਬਰ (ਗੁਰਿੰਦਰ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਦੇ, ਨੂੰ ਉਸ ਸਮੇਂ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਸਿਆਸੀ ਬਲ ਮਿਲਿਆ, ਜਦੋਂ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸਬੰਧਿਤ ਆਗੂਆਂ ਅਤੇ ਸਮਾਜਿਕ ਸ਼ਖ਼ਸੀਅਤਾਂ ਨੇ ਆਪਣੇ ਸਾਥੀਆਂ ਸਮੇਤ ਪਾਰਟੀ ਵਿਚ ਸ਼ਮੂਲੀਅਤ ਦਾ ਐਲਾਨ ਕੀਤਾ। ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਅਮਰਜੀਤ ਸਿੰਘ ਘਾਰੂ ਉਪ ਪ੍ਰਧਾਨ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫ਼ਿਰੋਜ਼ਪੁਰ, ਸੁਖਚੈਨ ਸਿੰਘ ਖੋਸਾ ਬਲਾਕ ਪ੍ਰਧਾਨ ਮੁੱਦਕੀ ਤੇ ਪ੍ਰਧਾਨ ਟਰੱਕ ਯੂਨੀਅਨ, ਦੋ ਵਾਰ ਦੇ ਕੌਂਸਲਰ ਵਰਿੰਦਰਜੀਤ ਸਿੰਘ ਕੰਗ ਸਾਬਕਾ ਉਪ ਪ੍ਰਧਾਨ ਕਾਂਗਰਸ, ਬਲਵਿੰਦਰ ਸਿੰਘ ਮਹਾਲਮ, ਉਪ ਪ੍ਰਧਾਨ ਭਾਜਪਾ ਸਰਕਲ ਸ਼ੇਰ ਖਾਂ, ਭਾਈ ਸਾਹਿਬ ਰਾਮ ਸਿੰਘ ਟਕਸਾਲ ਵਾਲੇ ਤੇ ਨਿਰਮਲ ਸਿੰਘ ਕੰਗ ਭਾਂਗਰ ਸਮੇਤ ਹੋਰ ਸਾਥੀਆਂ ਨੂੰ ਬਾਪੂ ਤਰਸੇਮ ਸਿੰਘ ਵਲੋਂ ਸਿਰੋਪਾਓ ਪਾ ਕੇ ਪਾਰਟੀ ਵਿਚ ਸਵਾਗਤ ਕੀਤਾ ਗਿਆ।

ਅਜੀਤ ਡੈਸਕ 17-09-2026
ਫ਼ਿਰੋਜ਼ਪੁਰ, 16 ਸਤੰਬਰ (ਗੁਰਿੰਦਰ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਦੇ, ਨੂੰ ਉਸ ਸਮੇਂ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਸਿਆਸੀ ਬਲ ਮਿਲਿਆ, ਜਦੋਂ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸਬੰਧਿਤ ਆਗੂਆਂ ਅਤੇ ਸਮਾਜਿਕ ਸ਼ਖ਼ਸੀਅਤਾਂ ਨੇ ਆਪਣੇ ਸਾਥੀਆਂ ਸਮੇਤ ਪਾਰਟੀ ਵਿਚ ਸ਼ਮੂਲੀਅਤ ਦਾ ਐਲਾਨ ਕੀਤਾ। ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਅਮਰਜੀਤ ਸਿੰਘ ਘਾਰੂ ਉਪ ਪ੍ਰਧਾਨ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫ਼ਿਰੋਜ਼ਪੁਰ, ਸੁਖਚੈਨ ਸਿੰਘ ਖੋਸਾ ਬਲਾਕ ਪ੍ਰਧਾਨ ਮੁੱਦਕੀ ਤੇ ਪ੍ਰਧਾਨ ਟਰੱਕ ਯੂਨੀਅਨ, ਦੋ ਵਾਰ ਦੇ ਕੌਂਸਲਰ ਵਰਿੰਦਰਜੀਤ ਸਿੰਘ ਕੰਗ ਸਾਬਕਾ ਉਪ ਪ੍ਰਧਾਨ ਕਾਂਗਰਸ, ਬਲਵਿੰਦਰ ਸਿੰਘ ਮਹਾਲਮ, ਉਪ ਪ੍ਰਧਾਨ ਭਾਜਪਾ ਸਰਕਲ ਸ਼ੇਰ ਖਾਂ, ਭਾਈ ਸਾਹਿਬ ਰਾਮ ਸਿੰਘ ਟਕਸਾਲ ਵਾਲੇ ਤੇ ਨਿਰਮਲ ਸਿੰਘ ਕੰਗ ਭਾਂਗਰ ਸਮੇਤ ਹੋਰ ਸਾਥੀਆਂ ਨੂੰ ਬਾਪੂ ਤਰਸੇਮ ਸਿੰਘ ਵਲੋਂ ਸਿਰੋਪਾਓ ਪਾ ਕੇ ਪਾਰਟੀ ਵਿਚ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਵੱਖ-ਵੱਖ ਵਰਗਾਂ ਤੇ ਸਿਆਸੀ ਪਿਛੋਕੜ ਵਾਲੇ ਲੋਕਾਂ ਦਾ ਪਾਰਟੀ ਨਾਲ ਜੁੜਨਾ ਅਕਾਲੀ ਦਲ ਵਾਰਿਸ ਪੰਜਾਬ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤੀ ਦੇਵੇਗਾ। ਇਸ ਮੌਕੇ ਜ਼ੋਨ ਇੰਚਾਰਜ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਮਨਪ੍ਰੀਤ ਸਿੰਘ ਇਆਲੀ, ਬਾਬੂ ਸਿੰਘ ਬਰਾੜ, ਕਾਬਲ ਸਿੰਘ ਸ਼ਹਿਜ਼ਾਦੀ, ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਜਗਦੀਪ ਸਿੰਘ ਭੁੱਲਰ ਤੋਂ ਇਲਾਵਾ ਪਾਰਟੀ ਦੇ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਸੁਸ਼ਮਾ ਰਾਣੀ ਬਣੀ ਨਗਰ ਕੌਂਸਲ ਗੁਰੂਹਰਸਹਾਏ ਦੀ ਪ੍ਰਧਾਨ ਅਗਲੀ ਖ਼ਬਰ ਫ਼ਿਰੋਜ਼ਪੁਰ ਮੰਡਲ ’ਚ 17 ਸੇਵਾ-ਮੁਕਤ ਰੇਲ ਕਰਮਚਾਰੀਆਂ ਨੂੰ 6.26 ਕਰੋੜ ਰੁਪਏ ਤੋਂ ਵੱਧ ਦਾ ਕੀਤਾ ਗਿਆ ਭੁਗਤਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।