20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਅਕਾਲੀ ਦਲ ਵਾਰਿਸ ਪੰਜਾਬ ਦੇ ਗੁਰੂਹਰਸਹਾਏ ਰੈਲੀ ਲਈ ਪਿੰਡ ਦਿਲਾ ਰਾਮ ਤੋਂ ਵੱਡਾ ਜਥਾ ਰਵਾਨਾ

ਮਮਦੋਟ, 19 ਸਤੰਬਰ(ਰਾਜਿੰਦਰ ਸਿੰਘ ਹਾਂਡਾ)- ਵਾਰਿਸ ਪੰਜਾਬ ਦੇ ਜਥੇਬੰਦੀ ਵਲੋਂ ਗੁਰੂਹਰਸਹਾਏ ਵਿਖੇ ਅੱਜ ਕੀਤੀ ਗਈ ਰੈਲੀ ਵਿਚ ਸ਼ਾਮਲ ਹੋਣ ਲਈ ਲੋਕਾਂ ਵਿਚ ਕਾਫ਼ੀ ਉਤਸ਼ਾਹ ਵੇਖਣ ਨੂੰ ਮਿਲਿਆ । ਪੂਰੇ ਸਰਹੱਦੀ ਖੇਤਰ ਵਿਚ ਵਿਧਾਨ ਸਭਾ ਹਲਕਾ ਗੁਰੂਹਰਸਹਾਏ ਅੰਦਰ ਕੀਤੀ ਗਈ ਇਸ ਪਹਿਲੀ ਰੈਲੀ ਵਿਚ ਲੋਕਾਂ ਦੀ ਵੱਡੀ ਹਾਜ਼ਰੀ ਦੇਖਣ ਨੂੰ ਮਿਲੀ ।

ਅਜੀਤ ਡੈਸਕ 20-09-2026
ਮਮਦੋਟ, 19 ਸਤੰਬਰ(ਰਾਜਿੰਦਰ ਸਿੰਘ ਹਾਂਡਾ)- ਵਾਰਿਸ ਪੰਜਾਬ ਦੇ ਜਥੇਬੰਦੀ ਵਲੋਂ ਗੁਰੂਹਰਸਹਾਏ ਵਿਖੇ ਅੱਜ ਕੀਤੀ ਗਈ ਰੈਲੀ ਵਿਚ ਸ਼ਾਮਲ ਹੋਣ ਲਈ ਲੋਕਾਂ ਵਿਚ ਕਾਫ਼ੀ ਉਤਸ਼ਾਹ ਵੇਖਣ ਨੂੰ ਮਿਲਿਆ । ਪੂਰੇ ਸਰਹੱਦੀ ਖੇਤਰ ਵਿਚ ਵਿਧਾਨ ਸਭਾ ਹਲਕਾ ਗੁਰੂਹਰਸਹਾਏ ਅੰਦਰ ਕੀਤੀ ਗਈ ਇਸ ਪਹਿਲੀ ਰੈਲੀ ਵਿਚ ਲੋਕਾਂ ਦੀ ਵੱਡੀ ਹਾਜ਼ਰੀ ਦੇਖਣ ਨੂੰ ਮਿਲੀ । ਹਲਕੇ ਦੇ ਵੱਡੇ ਪਿੰਡ ਦਿਲਾ ਰਾਮ ਤੋਂ ਸਾਬਕਾ ਫ਼ੌਜੀ ਗੁਰਦੇਵ ਸਿੰਘ ਗਿੱਲ, ਜਸਬੀਰ ਸਿੰਘ ਸੰਧੂ ਤੇ ਗੁਰਚੇਤ ਸਿੰਘ ਕੰਬੋਜ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਇਕੱਤਰ ਹੋਏ ਲੋਕਾਂ ਜਿਨ੍ਹਾਂ ਵਿਚ ਬੀਬੀਆਂ ਵੀ ਵੱਡੀ ਗਿਣਤੀ ਵਿਚ ਸ਼ਾਮਿਲ ਸਨ ਇਕ ਵੱਡੇ ਕਾਫਲੇ ਦੇ ਰੂਪ ਵਿਚ ਰੈਲੀ ਲਈ ਰਵਾਨਾ ਹੋਏ । ਇਸ ਮੌਕੇ ਪੂਰਨ ਸਿੰਘ, ਕਾਬਲ ਸਿੰਘ, ਅੰਗਰੇਜ਼ ਸਿੰਘ, ਸੁਰਜੀਤ ਸਿੰਘ, ਸੰਤੋਖ ਸਿੰਘ, ਜੁਗਰਾਜ ਸਿੰਘ, ਰਾਜ ਕੁਮਾਰ, ਓਮ ਪ੍ਰਕਾਸ਼, ਨਿਸ਼ਾਨ ਸਿੰਘ, ਅਸ਼ੋਕ ਕੁਮਾਰ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ ।
ਪਿਛਲੀ ਖ਼ਬਰ ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਰਾਜ ਪੱਧਰੀ ਅੰਡਰ-17 ਵੁਸ਼ੂ ਮੁਕਾਬਲਿਆਂ ਦਾ ਸ਼ਾਨਦਾਰ ਸਮਾਪਤੀ ਅਗਲੀ ਖ਼ਬਰ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।