23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਫ਼ਾਜ਼ਿਲਕਾ, 22 ਸਤੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ 20 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਵਿਸ਼ਲੇਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਐਮ.

? 23-09-2026
ਫ਼ਾਜ਼ਿਲਕਾ, 22 ਸਤੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ 20 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਵਿਸ਼ਲੇਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਐਮ.ਆਰ.ਐਨਕਲੇਵ ਤੋਂ ਪਿੰਡ ਮੋਜਮ ਵੱਲ ਜਾ ਰਹੀ ਸੀ ਤਾਂ ਸਾਹਮਣੇ ਤੋਂ ਆਉਂਦੇ ਇਕ ਵਿਅਕਤੀ ਬਲਕਾਰ ਸਿੰਘ ਉਰਫ਼ ਬਲਕਾਰੀ ਪੁੱਤਰ ਦਿਲਾਵਰ ਸਿੰਘ ਵਾਸੀ ਆਲਮ ਸ਼ਾਹ ਨੂੰ ਕਾਬੂ ਕਰਕੇ ਉਸ ਕੋਲੋਂ 20 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਕੀਤੀ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਬੱਲੂਆਣਾ ਦੇ ਵਿਧਾਇਕ ਗੋਲਡੀ ਮੁਸਾਫਿਰ ਨੇ ਪਿੰਡ ਭਾਗਸਰ ਤੋਂ ਡੋਰ-ਟੂ-ਡੋਰ ਮੁਹਿੰਮ ਕੀਤੀ ਸ਼ੁਰੂ ਅਗਲੀ ਖ਼ਬਰ ਨਗਰ ਕੌਂਸਲ ਪ੍ਰਧਾਨ ਅਨੀਤਾ ਜੈਰਥ ਨੇ ਸਿੱਧ ਸ੍ਰੀ ਹਨੂਮਾਨ ਮੰਦਰ ਦੇ ਪਿੱਛੇ ਸੜਕ ਦਾ ਨਿਰਮਾਣ ਕਰਵਾਇਆ ਸ਼ੁਰੂ ਪਿਛਲੇ ਇਕ ਦਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।