ਹਲਕਾ ਫ਼ਿਰੋਜ਼ਪੁਰ ਦਿਹਾਤੀ ’ਚ ਆਸ਼ੂ ਬੰਗੜ ਦੀ ਮਿਹਨਤ ਰੰਗ ਲਿਆਏਗੀ- ਜਗਦੀਸ਼ ਸਿੰਘ ਸੰਘਾ
ਮੁੱਦਕੀ, 23 ਸਤੰਬਰ (ਭਾਰਤ ਭੂਸ਼ਨ ਅਗਰਵਾਲ)-ਮਿਹਨਤ ਅਤੇ ਇਮਾਨਦਾਰੀ ਨਾਲ ਕੀਤਾ ਗਿਆ ਕੋਈ ਵੀ ਕਾਰਜ ਹਮੇਸ਼ਾ ਸਫਲ ਹੁੰਦਾ ਹੈ। ਜਦੋਂ ਕੋਈ ਇਨਸਾਨ ਨਿਰੰਤਰ ਯਤਨ ਕਰਦਾ ਹੈ ਤਾਂ ਉਸ ਦੇ ਨਤੀਜੇ ਦੇਰ-ਸਵੇਰ ਜ਼ਰੂਰ ਸਕਾਰਾਤਮਿਕ ਆਉਂਦੇ ਹਨ।
ਕਾਂਗਰਸ ਦੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਇੰਚਾਰਜ ਆਸ਼ੂ ਬੰਗੜ ਨਾਲ ਉੱਘੇ ਕਾਂਗਰਸੀ ਆਗੂ ਜਗਦੀਸ਼ ਸਿੰਘ ਸੰਘਾ। ਤਸਵੀਰ-ਭਾਰਤ ਭੂਸ਼ਨ ਅਗਰਵਾਲ
24-09-2026