ਖ਼ੂਨਦਾਨ ਦੇ ਖੇਤਰ ’ਚ ਯੋਗਦਾਨ ਦੇਣ ਲਈ ਪੰਜਾਬ ਮੈਡੀਕਲ ਰਿਪ੍ਰਜ਼ੈਂਟੇਟਿਵ ਐਸੋਸੀਏਸ਼ਨ ਨੂੰ ਕੀਤਾ ਸਨਮਾਨਿਤ
ਅਬੋਹਰ, 4 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)-ਰਾਸ਼ਟਰੀ ਸਵੈ-ਇੱਛਾ ਖ਼ੂਨਦਾਨ ਦਿਵਸ ਮੌਕੇ ਖ਼ੂਨਦਾਨ ਦੇ ਖੇਤਰ ਵਿਚ ਲਗਾਤਾਰ ਯੋਗਦਾਨ ਪਾਉਣ ਲਈ ਬਲੱਡ ਬੈਂਕ ਅਬੋਹਰ ਦੀ ਟੀਮ ਵਲੋਂ ਪੰਜਾਬ ਮੈਡੀਕਲ ਰਿਪ੍ਰਜ਼ੈਂਟੇਟਿਵ ਐਸੋਸੀਏਸ਼ਨ ਅਬੋਹਰ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾ.
ਬਲੱਡ ਬੈਂਕ ਟੀਮ ਵਲੋਂ ਸਨਮਾਨ ਹਾਸਲ ਕਰਦਾ ਪੰਜਾਬ ਮੈਡੀਕਲ ਰਿਪ੍ਰਜ਼ੈਂਟੇਟਿਵ ਐਸੋਸੀਏਸ਼ਨ ਦਾ ਵਫ਼ਦ। ਤਸਵੀਰ-ਤੇਜਿੰਦਰ ਸਿੰਘ ਖ਼ਾਲਸਾ
05-10-2026