05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਸ੍ਰੀ ਸਾਲਾਸਰ ਧਾਮ ਲਈ ਪੈਦਲ ਯਾਤਰਾ 10 ਨੂੰ ਰਵਾਨਾ ਹੋਵੇਗੀ

ਰਾਮਾਂ ਮੰਡੀ, 4 ਅਕਤੂਬਰ (ਤਰਸੇਮ ਸਿੰਗਲਾ)- ਸ੍ਰੀ ਸਾਲਾਸਰ ਧਾਮ ਪੈਦਲ ਯਾਤਰਾ ਸੰਘ ਵਲੋਂ ਸ਼ਰਧਾਲੂਆਂ ਦੀ ਧਾਰਮਿਕ ਆਸਥਾ ਨਾਲ ਜੁੜੀ ਸ੍ਰੀ ਸਾਲਾਸਰ ਧਾਮ ਪੈਦਲ ਯਾਤਰਾ 10 ਅਕਤੂਬਰ ਨੂੰ ਸਵੇਰੇ 6:15 ਵਜੇ ਰਾਮਾਂ ਮੰਡੀ ਸਥਿਤ ਸ੍ਰੀ ਦੁਰਗਾ ਮੰਦਰ ਤੋਂ ਰਵਾਨਾ ਹੋਵੇਗੀ। ਸੰਘ ਵਲੋਂ ਸ਼ਰਧਾਲੂਆਂ ਨੂੰ ਨਿਰਧਾਰਿਤ ਸਮੇਂ ਤੋਂ ਪਹਿਲਾਂ ਪਹੁੰਚ ਕੇ ਯਾਤਰਾ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ ਹੈ।

ਅਜੀਤ ਡੈਸਕ 05-10-2026
ਰਾਮਾਂ ਮੰਡੀ, 4 ਅਕਤੂਬਰ (ਤਰਸੇਮ ਸਿੰਗਲਾ)- ਸ੍ਰੀ ਸਾਲਾਸਰ ਧਾਮ ਪੈਦਲ ਯਾਤਰਾ ਸੰਘ ਵਲੋਂ ਸ਼ਰਧਾਲੂਆਂ ਦੀ ਧਾਰਮਿਕ ਆਸਥਾ ਨਾਲ ਜੁੜੀ ਸ੍ਰੀ ਸਾਲਾਸਰ ਧਾਮ ਪੈਦਲ ਯਾਤਰਾ 10 ਅਕਤੂਬਰ ਨੂੰ ਸਵੇਰੇ 6:15 ਵਜੇ ਰਾਮਾਂ ਮੰਡੀ ਸਥਿਤ ਸ੍ਰੀ ਦੁਰਗਾ ਮੰਦਰ ਤੋਂ ਰਵਾਨਾ ਹੋਵੇਗੀ। ਸੰਘ ਵਲੋਂ ਸ਼ਰਧਾਲੂਆਂ ਨੂੰ ਨਿਰਧਾਰਿਤ ਸਮੇਂ ਤੋਂ ਪਹਿਲਾਂ ਪਹੁੰਚ ਕੇ ਯਾਤਰਾ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ ਹੈ। ਸੰਘ ਦੇ ਮੈਂਬਰਾਂ ਨੇ ਕਿਹਾ ਕਿ ਸ਼੍ਰੀ ਸਾਲਾਸਰ ਧਾਮ ਦੀ ਯਾਤਰਾ ਸ਼ਰਧਾ, ਭਗਤੀ ਅਤੇ ਧਾਰਮਿਕ ਭਾਵਨਾ ਨਾਲ ਜੁੜੀ ਹੋਈ ਹੈ। ਉਨ੍ਹਾਂ ਨੇ ਸ਼ਰਧਾਲੂਆਂ ਨੂੰ ਯਾਤਰਾ ਦੌਰਾਨ ਅਨੁਸ਼ਾਸਨ ਬਣਾਈ ਰੱਖਣ ਅਤੇ ਪ੍ਰਬੰਧਕਾਂ ਵਲੋਂ ਦਿੱਤੇ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਕ੍ਰਿਕਟ ਟੂਰਨਾਮੈਂਟ ਦੇ ਫਾਈਨਲ ’ਚ ਮੌਜਮ ਟੀਮ ਨੇ ਮਾਰੀਆਂ ਮੱਲਾਂ ਅਗਲੀ ਖ਼ਬਰ ਬਾਬਾ ਬੁੱਢਾ ਸਾਹਿਬ ਦੇ ਜੋੜ ਮੇਲੇ ਨੂੰ ਸਮਰਪਿਤ ਲੰਗਰ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।