09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਕਈ ਪਰਿਵਾਰ ਮੁੜ ਕਾਂਗਰਸ ’ਚ ਸ਼ਾਮਿਲ

ਫ਼ਿਰੋਜ਼ਪੁਰ, 8 ਅਕਤੂਬਰ (ਸੁਖਵਿੰਦਰ ਸਿੰਘ)- ਬਸਤੀ ਟੈਂਕਾਂ ਵਾਲੀ ਅਤੇ ਵਿਕਾਸ ਵਿਹਾਰ ਤੋਂ 32 ਪਰਿਵਾਰ ਜੋ ਕਿ ਕਾਂਗਰਸ ਪਾਰਟੀ ਨੂੰ ਛੱਡ ਕੇ ਹੋਰਾਂ ਲੀਡਰਾਂ ਦੀਆਂ ਗੱਲਾਂ ਵਿਚ ਆ ਗਏ ਸਨ ਅੱਜ ਇਹਨਾਂ 32 ਪਰਿਵਾਰਾਂ ਨੇ ਪਰਮਿੰਦਰ ਸਿੰਘ ਪਿੰਕੀ ਦੀ ਅਗਵਾਈ ’ਚ ਆਪਣੇ ਘਰ ਵਾਪਸੀ ਕੀਤੀ ਹੈ। ਇਸ ਮੌਕੇ ਫਿਰੋਜ਼ਪੁਰ ਸ਼ਹਿਰੀ ਬਲਾਕ ਪ੍ਰਧਾਨ ਸਰਦਾਰ ਸੁਖਵਿੰਦਰ ਸਿੰਘ ਅਟਾਰੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਵੀਰ ਸਿੰਘ ਬਾਠ, ਬਲਾਕ ਪ੍ਰਧਾਨ ਰਜਨੀਸ਼ ਗੋਇਲ, ਨਗਰ ਕੌਂਸਲ ਪ੍ਰਧਾਨ ਅਸ਼ੋਕ ਸੱਚਦੇਵਾ, ਸਾਬਕਾ ਨਗਰ ਕੌਂਸਲ ਪ੍ਰਧਾਨ ਰੋਹਿਤ ਗਰੋਵਰ, ਪਰਮਿੰਦਰ ਹਾਂਡਾ, ਯਾਕੂਬ ਭੱਟੀ, ਵਿਜੇ ਗੋਰੀਆ, ਐਮ.

ਅਜੀਤ ਡੈਸਕ 09-10-2026
ਫ਼ਿਰੋਜ਼ਪੁਰ, 8 ਅਕਤੂਬਰ (ਸੁਖਵਿੰਦਰ ਸਿੰਘ)- ਬਸਤੀ ਟੈਂਕਾਂ ਵਾਲੀ ਅਤੇ ਵਿਕਾਸ ਵਿਹਾਰ ਤੋਂ 32 ਪਰਿਵਾਰ ਜੋ ਕਿ ਕਾਂਗਰਸ ਪਾਰਟੀ ਨੂੰ ਛੱਡ ਕੇ ਹੋਰਾਂ ਲੀਡਰਾਂ ਦੀਆਂ ਗੱਲਾਂ ਵਿਚ ਆ ਗਏ ਸਨ ਅੱਜ ਇਹਨਾਂ 32 ਪਰਿਵਾਰਾਂ ਨੇ ਪਰਮਿੰਦਰ ਸਿੰਘ ਪਿੰਕੀ ਦੀ ਅਗਵਾਈ ’ਚ ਆਪਣੇ ਘਰ ਵਾਪਸੀ ਕੀਤੀ ਹੈ। ਇਸ ਮੌਕੇ ਫਿਰੋਜ਼ਪੁਰ ਸ਼ਹਿਰੀ ਬਲਾਕ ਪ੍ਰਧਾਨ ਸਰਦਾਰ ਸੁਖਵਿੰਦਰ ਸਿੰਘ ਅਟਾਰੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਵੀਰ ਸਿੰਘ ਬਾਠ, ਬਲਾਕ ਪ੍ਰਧਾਨ ਰਜਨੀਸ਼ ਗੋਇਲ, ਨਗਰ ਕੌਂਸਲ ਪ੍ਰਧਾਨ ਅਸ਼ੋਕ ਸੱਚਦੇਵਾ, ਸਾਬਕਾ ਨਗਰ ਕੌਂਸਲ ਪ੍ਰਧਾਨ ਰੋਹਿਤ ਗਰੋਵਰ, ਪਰਮਿੰਦਰ ਹਾਂਡਾ, ਯਾਕੂਬ ਭੱਟੀ, ਵਿਜੇ ਗੋਰੀਆ, ਐਮ.ਸੀ. ਰਿਸ਼ੀ ਸ਼ਰਮਾ, ਮਾਣਕ ਸੋਈ , ਸਰਪੰਚ ਗੁਰਜਿੰਦਰ ਸਿੰਘ, ਗੁਰਪ੍ਰੀਤ ਸੰਧੂ ਆਰਿਫ਼ ਕੇ, ਸਰਵਣ ਸਿੰਘ ਨੰਬਰਦਾਰ, ਯਾਦਵਿੰਦਰ ਸਿੰਘ ਗਿੱਲ ਸਮੇਤ ਕਈ ਆਗੂ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਮਹੀਨੇਵਾਰ ਮੀਟਿੰਗ ਹੋਈ ਅਗਲੀ ਖ਼ਬਰ ਕਾਂਗਰਸ ਵਲੋਂ ਹਲਕਾ ਇੰਚਾਰਜ ਆਸ਼ੂ ਬੰਗੜ ਦੀ ਅਗਵਾਈ ’ਚ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।