09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਹਰਜੀਤ ਕੌਰ ਸੋਢੀ ਦੇ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਜ਼ੀਰਾ, 8 ਅਕਤੂਬਰ (ਹਰਜੀਤ ਸਿੰਘ ਗਿੱਲ)-ਗੁਰਬਖਸ਼ ਸਿੰਘ ਸੋਢੀ ਦੀ ਪਤਨੀ ਹਰਜੀਤ ਕੌਰ ਸੋਢੀ (ਮਨਾਵਾਂ) ਦਾ ਬੀਤੇ ਦਿਨੀਂ ਅਚਾਨਕ ਦਿਹਾਂਤ ਹੋ ਗਿਆ ਜਿਸ ਕਰਕੇ ਉਨ੍ਹਾਂ ਦੇ ਪਤੀ ਗੁਰਬਖਸ਼ ਸਿੰਘ ਸੋਢੀ ਸਾਬਕਾ ਪ੍ਰਧਾਨ ਕੋਆਪਰੇਟਿਵ ਸੁਸਾਇਟੀ ਪਿੰਡ ਮਨਾਵਾਂ, ਦਿਉਰ ਐਡਵੋਕੇਟ ਗੁਰਨਾਮ ਸਿੰਘ ਸੋਢੀ ਸਾਬਕਾ ਪ੍ਰਧਾਨ ਬਾਰ ਐਸੋਸੀਏਸ਼ਨ ਜ਼ੀਰਾ, ਦਿਉਰ ਜਸਵਿੰਦਰ ਸਿੰਘ ਖਾਲਸਾ ਕੈਸ਼ੀਅਰ ਸਹਾਰਾ ਕਲੱਬ ਜ਼ੀਰਾ ਤੇ ਭਤੀਜੇ ਐਡਵੋਕੇਟ ਮਨਦੀਪ ਸਿੰਘ ਸੋਢੀ ਨੂੰ ਗਹਿਰਾ ਸਦਮਾ ਲੱਗਾ ਹੈ। ਇਸ ਸਬੰਧ ਵਿਚ ਧਾਰਮਿਕ, ਰਾਜਨੀਤਕ, ਸਮਾਜ ਸੇਵੀ ਸੰਸਥਾਵਾਂ, ਵਕੀਲ ਭਾਈਚਾਰੇ, ਰਿਸ਼ਤੇਦਾਰਾਂ ਤੇ ਸਨੇਹੀਆਂ ਵਲੋਂ ਸੋਢੀ ਪਰਿਵਾਰ ਪਿੰਡ ਮਨਾਵਾਂ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ।

ਸਵਰਗੀ ਹਰਜੀਤ ਕੌਰ ਸੋਢੀ ਮਨਾਵਾਂ 09-10-2026

ਪਿਛਲੀ ਖ਼ਬਰ ਦੇਵ ਸਮਾਜ ਕਾਲਜ ਫ਼ਾਰ ਵੂਮੈਨ ਨੇ ਜ਼ੋਨਲ ਯੁਵਕ ਤੇ ਵਿਰਾਸਤੀ ਮੇਲੇ ’ਚ ਜਿੱਤੀ ਓਵਰਆਲ ਟਰਾਫੀ ਅਗਲੀ ਖ਼ਬਰ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਬਾਦਲ ਦੀਆਂ ਨੀਤੀਆਂ ਨੂੰ ਕਰ ਰਹੇ ਪਸੰਦ- ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।