ਐਡਵੋਕੇਟ ਮਿੰਟੂ ਗਿੱਲ ਵਲੋਂ ਗੁਰਮੀਤ ਸਿੰਘ ਬੇਦੀ ਦੇ ਪਰਿਵਾਰ ਨਾਲ ਦੁੱਖ ਸਾਂਝਾ
ਗੋਲੂ ਕਾ ਮੋੜ, 10 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)-ਪਿੰਡ ਲੈਪੋ ਦੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਗੁਰਮੀਤ ਸਿੰਘ ਬੇਦੀ ਦੇ ਮਾਤਾ ਪ੍ਰਕਾਸ਼ ਕੌਰ ਬੇਦੀ ਦੇ ਦੇਹਾਂਤ ’ਤੇ ਐਡਵੋਕੇਟ ਮਿੰਟੂ ਗਿੱਲ, ਨਿੱਜੀ ਸਕੱਤਰ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਦੁੱਖ ਦੀ ਘੜੀ ਵਿਚ ਐਡਵੋਕੇਟ ਮਿੰਟੂ ਗਿੱਲ ਨੇ ਮਾਤਾ ਜੀ ਦੇ ਸਪੁੱਤਰਾਂ ਗੁਰਮੀਤ ਸਿੰਘ ਬੇਦੀ, ਹਰਭਜਨ ਸਿੰਘ ਬੇਦੀ ਤੇ ਗੁਰਪ੍ਰੀਤ ਸਿੰਘ ਬੇਦੀ ਨਾਲ ਹਮਦਰਦੀ ਪ੍ਰਗਟ ਕਰਦਿਆਂ ਪਰਿਵਾਰ ਨੂੰ ਇਸ ਭਾਣੇ ਨੂੰ ਮੰਨਣ ਦਾ ਬਲ ਬਖ਼ਸ਼ਣ ਅਤੇ ਵਿੱਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਕੀਤੀ।
ਗੋਲੂ ਕਾ ਮੋੜ, 10 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)-ਪਿੰਡ ਲੈਪੋ ਦੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਗੁਰਮੀਤ ਸਿੰਘ ਬੇਦੀ ਦੇ ਮਾਤਾ ਪ੍ਰਕਾਸ਼ ਕੌਰ ਬੇਦੀ ਦੇ ਦੇਹਾਂਤ ’ਤੇ ਐਡਵੋਕੇਟ ਮਿੰਟੂ ਗਿੱਲ, ਨਿੱਜੀ ਸਕੱਤਰ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਦੁੱਖ ਦੀ ਘੜੀ ਵਿਚ ਐਡਵੋਕੇਟ ਮਿੰਟੂ ਗਿੱਲ ਨੇ ਮਾਤਾ ਜੀ ਦੇ ਸਪੁੱਤਰਾਂ ਗੁਰਮੀਤ ਸਿੰਘ ਬੇਦੀ, ਹਰਭਜਨ ਸਿੰਘ ਬੇਦੀ ਤੇ ਗੁਰਪ੍ਰੀਤ ਸਿੰਘ ਬੇਦੀ ਨਾਲ ਹਮਦਰਦੀ ਪ੍ਰਗਟ ਕਰਦਿਆਂ ਪਰਿਵਾਰ ਨੂੰ ਇਸ ਭਾਣੇ ਨੂੰ ਮੰਨਣ ਦਾ ਬਲ ਬਖ਼ਸ਼ਣ ਅਤੇ ਵਿੱਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਕੀਤੀ। ਇਸ ਮੌਕੇ ਜਥੇਦਾਰ ਦਰਸ਼ਨ ਸਿੰਘ ਬਰਾੜ ਮੈਂਬਰ ਐੱਸ.ਜੀ.ਪੀ.ਸੀ., ਹੈਪੀ ਭੰਡਾਰੀ, ਹੈਪੀ ਬਰਾੜ ਝੰਡੂਵਾਲਾ, ਸਵਰਨ ਸਿੰਘ ਨੰਬਰਦਾਰ, ਬਲਦੇਵ ਸਿੰਘ ਪ੍ਰਧਾਨ, ਜਸਵੰਤ ਸਿੰਘ ਭੋਲੋਵਾਲੀਆ, ਜੁਗਨੂੰ ਬੇਦੀ ਸਮੇਤ ਹੋਰ ਪਤਵੰਤੇ ਹਾਜ਼ਰ ਸਨ।