ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਮੀਟਿੰਗ ’ਚ ਏਕਤਾ ਤੇ ਸਮਾਜ ਸੇਵਾ ’ਤੇ ਦਿੱਤਾ ਜ਼ੋਰ
ਫ਼ਿਰੋਜ਼ਪੁਰ, 12 ਅਕਤੂਬਰ (ਕੁਲਬੀਰ ਸਿੰਘ ਸੋਢੀ)- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਬਲਾਕ ਫ਼ਿਰੋਜ਼ਪੁਰ ਸ਼ਹਿਰੀ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਡਾ. ਭਜਨ ਸਿੰਘ ਗਿੱਲ ਦੀ ਅਗਵਾਈ ਹੇਠ ਹੋਈ ਜਿਸ ਵਿਚ 50 ਤੋਂ 60 ਦੇ ਕਰੀਬ ਮੈਂਬਰਾਂ ਨੇ ਸ਼ਮੂਲੀਅਤ ਕੀਤੀ।
ਮੀਟਿੰਗ ਦੌਰਾਨ ਹਾਜ਼ਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੇ ਆਗੂ ਅਤੇ ਮੈਂਬਰ। ਅਜੀਤ ਤਸਵੀਰ
13-10-2026