ਪਰਗਟ ਸਿੰਘ ਦੇ ਸਹੁੰ ਚੁੱਕ ਸਮਾਗਮ ’ਚ ਸ਼ਾਮਿਲ ਹੋਏ ਸਾਬਕਾ ਮੰਤਰੀ ਹੰਸ ਰਾਜ ਜੋਸਨ
ਜਲਾਲਾਬਾਦ, 13 ਅਕਤੂਬਰ (ਜਸਕਰਨ ਸਿੰਘ ਤਨੇਜਾ)- ਸਾਬਕਾ ਮੰਤਰੀ ਹੰਸ ਰਾਜ ਜੋਸਨ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦੇ ਸਹੁੰ ਚੁੱਕ ਸਮਾਗਮ ਵਿਚ ਹਿੱਸਾ ਲਿਆ ਅਤੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ। ਇਸ ਮੌਕੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਤੇ ਪਾਰਟੀ ਅਹੁਦੇਦਾਰਾਂ ਦੀ ਮੌਜੂਦਗੀ ਨੇ ਸੰਗਠਨ ਦੀ ਏਕਤਾ ਦਾ ਸੰਦੇਸ਼ ਦਿੱਤਾ।
ਅਜੀਤ ਡੈਸਕ
14-10-2026