15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਵੱਖ-ਵੱਖ ਜਥੇਬੰਦੀਆਂ ਵਲੋਂ ਪੰਜਾਬ ਬੰਦ ਨੂੰ ਸਮਰਥਨ ਦਾ ਐਲਾਨ

ਮਮਦੋਟ, 14 ਅਕਤੂਬਰ(ਰਾਜਿੰਦਰ ਸਿੰਘ ਹਾਂਡਾ/ਸੁਖਦੇਵ ਸਿੰਘ ਸੰਗਮ)-ਮਾਨਸਾ ਵਿਖੇ ਨਸ਼ਾ ਵਿਰੋਧੀ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਜਿਸਦਾ ਬੀਤੇ ਕੱਲ੍ਹ ਨਸ਼ਾਂ ਵੇਚਣ ਵਾਲੇ ਮੈਡੀਕਲ ਸਟੋਰ ਮਾਲਕ ਵਲੋ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਦੇ ਰੋਸ ਵਜੋਂ ਮਾਨਸਾ ਵਿਖੇ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਵਲੋ 15 ਅਕਤੂਬਰ ਨੂੰ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਦੇ ਮੱਦੇਨਜ਼ਰ ਇਲਾਕੇ ਦੀਆਂ ਸਾਰੀਆਂ ਕਿਸਾਨ ਤੇ ਹੋਰ ਸੰਘਰਸ਼ਸ਼ੀਲ ਜਥੇਬੰਦੀਆਂ ਵਲੋਂ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ ਕਰਦਿਆਂ ਕੱਲ੍ਹ ਨੂੰ ਸਾਰੀਆਂ ਦੁਕਾਨਾਂ ਅਤੇ ਹੋਰ ਕਾਰੋਬਾਰੀ ਅਦਾਰੇ ਬੰਦ ਰੱਖਣ ਦੀ ਅਪੀਲ ਕੀਤੀ ਗਈ ਹੈ। ਇਸ ਬੰਦ ਦੌਰਾਨ ਜਿੱਥੇ ਕਈ ਜਥੇਬੰਦੀਆਂ ਵਲੋ ਰੋਸ ਮਾਰਚ ਕੀਤੇ ਜਾਣਗੇ।

ਅਜੀਤ ਡੈਸਕ 15-10-2026
ਮਮਦੋਟ, 14 ਅਕਤੂਬਰ(ਰਾਜਿੰਦਰ ਸਿੰਘ ਹਾਂਡਾ/ਸੁਖਦੇਵ ਸਿੰਘ ਸੰਗਮ)-ਮਾਨਸਾ ਵਿਖੇ ਨਸ਼ਾ ਵਿਰੋਧੀ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਜਿਸਦਾ ਬੀਤੇ ਕੱਲ੍ਹ ਨਸ਼ਾਂ ਵੇਚਣ ਵਾਲੇ ਮੈਡੀਕਲ ਸਟੋਰ ਮਾਲਕ ਵਲੋ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਦੇ ਰੋਸ ਵਜੋਂ ਮਾਨਸਾ ਵਿਖੇ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਵਲੋ 15 ਅਕਤੂਬਰ ਨੂੰ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਦੇ ਮੱਦੇਨਜ਼ਰ ਇਲਾਕੇ ਦੀਆਂ ਸਾਰੀਆਂ ਕਿਸਾਨ ਤੇ ਹੋਰ ਸੰਘਰਸ਼ਸ਼ੀਲ ਜਥੇਬੰਦੀਆਂ ਵਲੋਂ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ ਕਰਦਿਆਂ ਕੱਲ੍ਹ ਨੂੰ ਸਾਰੀਆਂ ਦੁਕਾਨਾਂ ਅਤੇ ਹੋਰ ਕਾਰੋਬਾਰੀ ਅਦਾਰੇ ਬੰਦ ਰੱਖਣ ਦੀ ਅਪੀਲ ਕੀਤੀ ਗਈ ਹੈ। ਇਸ ਬੰਦ ਦੌਰਾਨ ਜਿੱਥੇ ਕਈ ਜਥੇਬੰਦੀਆਂ ਵਲੋ ਰੋਸ ਮਾਰਚ ਕੀਤੇ ਜਾਣਗੇ। ਉਥੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਜ਼ਿਲ੍ਹਾ ਹੈੱਡਕੁਆਟਰ ’ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਜਾਵੇਗਾ।
ਪਿਛਲੀ ਖ਼ਬਰ ਪੰਜਾਬ ਦੇ ਮੰਡੀਕਰਨ ਢਾਂਚੇ ਨੂੰ ਬਚਾਉਣ ਲਈ ਅਕਾਲੀ ਦਲ ਪੁਨਰ ਸੁਰਜੀਤ ਨੇ ਚੁੱਕੀ ਆਵਾਜ਼ ਝੋਨੇ ਦੀ ਖ਼ਰੀਦ ਹੱਦ 200 ਲੱਖ ਮੀਟ... ਅਗਲੀ ਖ਼ਬਰ 2 ਕਿੱਲੋ 53 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।