17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਹੈਰੋਇਨ ਸਮੇਤ ਇਕ ਗ੍ਰਿਫ਼ਤਾਰ

ਫ਼ਿਰੋਜ਼ਪੁਰ, 16 ਅਕਤੂਬਰ (ਗੁਰਿੰਦਰ ਸਿੰਘ)- ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਿਸ ਨੇ ਨਸ਼ਿਆਂ ਵਿਰੁੱਧ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ 4 ਗ੍ਰਾਮ 16 ਮਿਲੀਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਬਿੱਟੂ ਉਰਫ਼ ਭੋਲੀ ਪੁੱਤਰ ਗੁਰਦੀਪ ਸਿੰਘ ਉਰਫ਼ ਪੱਪੂ, ਵਾਸੀ ਪੀਰ ਬਲਾਵਰ, ਪਿੰਡ ਖਲਚੀਆਂ ਜਦੀਦ ਥਾਣਾ ਸਦਰ ਫ਼ਿਰੋਜ਼ਪੁਰ ਵਜੋਂ ਹੋਈ ਹੈ।

ਅਜੀਤ ਡੈਸਕ 17-10-2026
ਫ਼ਿਰੋਜ਼ਪੁਰ, 16 ਅਕਤੂਬਰ (ਗੁਰਿੰਦਰ ਸਿੰਘ)- ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਿਸ ਨੇ ਨਸ਼ਿਆਂ ਵਿਰੁੱਧ ਕਾਰਵਾਈ ਕਰਦਿਆਂ ਇਕ ਵਿਅਕਤੀ ਨੂੰ 4 ਗ੍ਰਾਮ 16 ਮਿਲੀਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਬਿੱਟੂ ਉਰਫ਼ ਭੋਲੀ ਪੁੱਤਰ ਗੁਰਦੀਪ ਸਿੰਘ ਉਰਫ਼ ਪੱਪੂ, ਵਾਸੀ ਪੀਰ ਬਲਾਵਰ, ਪਿੰਡ ਖਲਚੀਆਂ ਜਦੀਦ ਥਾਣਾ ਸਦਰ ਫ਼ਿਰੋਜ਼ਪੁਰ ਵਜੋਂ ਹੋਈ ਹੈ। ਸਹਾਇਕ ਥਾਣੇਦਾਰ ਜਸਪਾਲ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਕਿਲ੍ਹੇ ਵਾਲਾ ਚੌਕ ਨੇੜੇ ਫ਼ਿਰੋਜ਼ਪੁਰ-ਫ਼ਾਜ਼ਿਲਕਾ ਰੋਡ ’ਤੇ ਟੀ-ਪੁਆਇੰਟ ਤੋਂ ਉਕਤ ਵਿਅਕਤੀ ਨੂੰ ਕਾਬੂ ਕਰ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 4 ਗ੍ਰਾਮ 16 ਮਿਲੀਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਖਾਣ-ਪੀਣ ਦੀਆਂ ਵਸਤਾਂ ਵਿਚ ਮਿਲਾਵਟ ਕਰਨ ਵਾਲੇ ਸਾਵਧਾਨ! ਫੂਡ ਸੇਫ਼ਟੀ ਵਿਭਾਗ ਵਲ਼ੋਂ ਵਿਸ਼ੇਸ਼ ਜਾਂਚ ਮੁਹਿੰਮ ਚਲਾਉਣ ਦੀ ਤਿਆਰੀ ਅਗਲੀ ਖ਼ਬਰ ਸੰਤ ਨਿਰੰਕਾਰੀ ਮਿਸ਼ਨ ਦਾ ਸਾਲਾਨਾ ਸੰਤ ਸਮਾਗਮ 23 ਤੋਂ 26 ਅਕਤੂਬਰ ਤੱਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।