ਦੁਸਹਿਰੇ ਦੀ ਜਗ੍ਹਾ ਬਦਲਣ ਦੀ ਮੰਗ ਲੈ ਕੇ ਲਾਇਨਜ਼ ਕਲੱਬ ਨੇ ਐਸ.ਡੀ.ਐਮ. ਨੂੰ ਸੌਂਪਿਆ ਮੰਗ ਪੱਤਰ
ਗੁਰੂਹਰਸਹਾਏ, 16 ਅਕਤੂਬਰ (ਪੱਤਰ ਪ੍ਰੇਰਕ)-ਲਾਇਨਜ਼ ਕਲੱਬ ਗੁਰੂਹਰਸਹਾਏ ਵਲੋਂ 20 ਅਕਤੂਬਰ ਨੂੰ ਦੁਸਹਿਰਾ ਕਮੇਟੀ ਵਲੋਂ ਮਨਾਏ ਜਾ ਰਹੇ ਦੁਸਹਿਰੇ ਦੇ ਤਿਉਹਾਰ ਲਈ ਨਿਰਧਾਰਿਤ ਕੀਤੀ ਗਈ ਜਗ੍ਹਾ ਨੂੰ ਬਦਲਣ ਦੀ ਮੰਗ ਕਰਦਿਆਂ ਐਸ. ਡੀ.
ਐਸ.ਡੀ.ਐਮ ਨੂੰ ਮੰਗ ਪੱਤਰ ਦਿੰਦੇ ਹੋਏ ਲਾਈਨਜ ਕਲੱਬ ਦੇ ਮੈਂਬਰ। ਅਜੀਤ ਤਸਵੀਰ
17-10-2026