18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਬਲਰਾਜ ਸਿੰਘ ਸੰਧੂ ‘ਆਪ’ ਕਿਸਾਨ ਵਿੰਗ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਉਪ ਪ੍ਰਧਾਨ ਨਿਯੁਕਤ

ਮਮਦੋਟ, 17 ਅਕਤੂਬਰ (ਸੁਖਦੇਵ ਸਿੰਘ ਸੰਗਮ)- ਆਮ ਆਦਮੀ ਪਾਰਟੀ ਪੰਜਾਬ ਵਲੋਂ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਕੀਤੀਆਂ ਜਾ ਰਹੀਆਂ ਤਬਦੀਲੀਆਂ ਦੇ ਤਹਿਤ ਮਾਰਕੀਟ ਕਮੇਟੀ ਮਮਦੋਟ ਦੇ ਚੇਅਰਮੈਨ ਬਲਰਾਜ ਸਿੰਘ ਸੰਧੂ ਨੂੰ ‘ਆਪ’ ਕਿਸਾਨ ਵਿੰਗ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਨਿਯੁਕਤੀ ’ਤੇ ਪਾਰਟੀ ਦੇ ਸੀਨੀਅਰ ਆਗੂਆਂ ਅਰਵਿੰਦ ਕੇਜਰੀਵਾਲ ਕਨਵੀਨਰ ਆਮ ਆਦਮੀ ਪਾਰਟੀ, ਭਗਵੰਤ ਮਾਨ ਮੁੱਖ ਮੰਤਰੀ ਪੰਜਾਬ, ਅਮਨ ਅਰੋੜਾ ਪ੍ਰਧਾਨ ਪੰਜਾਬ ਤੇ ਹਲਕਾ ਵਿਧਾਇਕ ਐਡਵੋਕੇਟ ਰਜਨੀਸ਼ ਕੁਮਾਰ ਦਹੀਯਾ ਦਾ ਧੰਨਵਾਦ ਕਰਦਿਆਂ ਹੋਇਆ ਬਲਰਾਜ ਸਿੰਘ ਸੰਧੂ ਨੇ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।

ਅਜੀਤ ਡੈਸਕ 18-10-2026
ਮਮਦੋਟ, 17 ਅਕਤੂਬਰ (ਸੁਖਦੇਵ ਸਿੰਘ ਸੰਗਮ)- ਆਮ ਆਦਮੀ ਪਾਰਟੀ ਪੰਜਾਬ ਵਲੋਂ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਕੀਤੀਆਂ ਜਾ ਰਹੀਆਂ ਤਬਦੀਲੀਆਂ ਦੇ ਤਹਿਤ ਮਾਰਕੀਟ ਕਮੇਟੀ ਮਮਦੋਟ ਦੇ ਚੇਅਰਮੈਨ ਬਲਰਾਜ ਸਿੰਘ ਸੰਧੂ ਨੂੰ ‘ਆਪ’ ਕਿਸਾਨ ਵਿੰਗ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਨਿਯੁਕਤੀ ’ਤੇ ਪਾਰਟੀ ਦੇ ਸੀਨੀਅਰ ਆਗੂਆਂ ਅਰਵਿੰਦ ਕੇਜਰੀਵਾਲ ਕਨਵੀਨਰ ਆਮ ਆਦਮੀ ਪਾਰਟੀ, ਭਗਵੰਤ ਮਾਨ ਮੁੱਖ ਮੰਤਰੀ ਪੰਜਾਬ, ਅਮਨ ਅਰੋੜਾ ਪ੍ਰਧਾਨ ਪੰਜਾਬ ਤੇ ਹਲਕਾ ਵਿਧਾਇਕ ਐਡਵੋਕੇਟ ਰਜਨੀਸ਼ ਕੁਮਾਰ ਦਹੀਯਾ ਦਾ ਧੰਨਵਾਦ ਕਰਦਿਆਂ ਹੋਇਆ ਬਲਰਾਜ ਸਿੰਘ ਸੰਧੂ ਨੇ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਮੇਜਰ ਸਿੰਘ ਬੂਰਜੀ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਫ਼ਿਰੋਜ਼ਪੁਰ, ਡਾਕਟਰ ਦਲਜੀਤ ਸਿੰਘ ਜੋਸਨ ਰਹੀਮੇ ਕੇ, ਤਰਸੇਮ ਸਿੰਘ ਸੋਨੂੰ ਛੱਪੜ, ਸੁਰਿੰਦਰ ਕੁਮਾਰ ਸੋਨੂੰ ਸੇਠੀ, ਸ਼ਿੰਗਾਰਾ ਸਿੰਘ, ਗੁਰਪ੍ਰੀਤ ਸਿੰਘ, ਮੇਹਰ ਸਿੰਘ ਸਰਪੰਚ ਦੋਨਾਂ ਰਹਿਮਤ ਵਾਲਾ, ਬਲਵਿੰਦਰ ਸਿੰਘ ਸੇਠਾਂ ਵਾਲਾ ਨੇ ਬਲਰਾਜ ਸਿੰਘ ਸੰਧੂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ ਹਨ।
ਪਿਛਲੀ ਖ਼ਬਰ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਂਵਲਾ ਵਲੋਂ ਯੂ.ਸੀ.ਐਨ.ਆਈ. ਚਰਚ ਨੂੰ ਮੋਰਚਰੀ ਰੈਫ੍ਰਿਜਰੇਟਰ ਭੇਟ ਅਗਲੀ ਖ਼ਬਰ ਐਸ.ਕੇ. ਸਕੂਲ ਨੇ ਪੰਜਾਬੀ ਨਾਟਕ ਮੁਕਾਬਲਿਆਂ ’ਚ ਹਾਸਿਲ ਕੀਤਾ ਤੀਜਾ ਸਥਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।