18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਜ਼ੋਨ ਪੱਧਰੀ ਖੇਡਾਂ ’ਚ ਦਿਵਿਆਂਗ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ’ਚ ਦਿਖਾਇਆ ਦਮ

ਫ਼ਿਰੋਜ਼ਪੁਰ, 17 ਅਕਤੂਬਰ (ਗੁਰਿੰਦਰ ਸਿੰਘ)- ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਸੁਨੀਤਾ ਰਾਣੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ਹੀਦ ਭਗਤ ਸਿੰਘ ਸਟੇਡੀਅਮ, ਫ਼ਿਰੋਜ਼ਪੁਰ ਵਿਖੇ ਜ਼ੋਨ ਪੱਧਰੀ ਦਿਵਿਆਂਗ ਵਿਦਿਆਰਥੀਆਂ ਦੀਆਂ ਖੇਡਾਂ ਕਰਵਾਈਆਂ ਗਈਆਂ। ਇਨ੍ਹਾਂ ਮੁਕਾਬਲਿਆਂ ਵਿਚ ਬਲਾਕ ਫ਼ਿਰੋਜ਼ਪੁਰ-1, ਫ਼ਿਰੋਜ਼ਪੁਰ-2 ਤੇ ਫ਼ਿਰੋਜ਼ਪੁਰ-3 ਦੇ ਲਗਭਗ 70 ਦਿਵਿਆਂਗ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਤੇ ਖੇਡ ਭਾਵਨਾ ਨਾਲ ਸ਼ਮੂਲੀਅਤ ਕੀਤੀ।

ਅਜੀਤ ਡੈਸਕ 18-10-2026
ਫ਼ਿਰੋਜ਼ਪੁਰ, 17 ਅਕਤੂਬਰ (ਗੁਰਿੰਦਰ ਸਿੰਘ)- ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਸੁਨੀਤਾ ਰਾਣੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ਹੀਦ ਭਗਤ ਸਿੰਘ ਸਟੇਡੀਅਮ, ਫ਼ਿਰੋਜ਼ਪੁਰ ਵਿਖੇ ਜ਼ੋਨ ਪੱਧਰੀ ਦਿਵਿਆਂਗ ਵਿਦਿਆਰਥੀਆਂ ਦੀਆਂ ਖੇਡਾਂ ਕਰਵਾਈਆਂ ਗਈਆਂ। ਇਨ੍ਹਾਂ ਮੁਕਾਬਲਿਆਂ ਵਿਚ ਬਲਾਕ ਫ਼ਿਰੋਜ਼ਪੁਰ-1, ਫ਼ਿਰੋਜ਼ਪੁਰ-2 ਤੇ ਫ਼ਿਰੋਜ਼ਪੁਰ-3 ਦੇ ਲਗਭਗ 70 ਦਿਵਿਆਂਗ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਤੇ ਖੇਡ ਭਾਵਨਾ ਨਾਲ ਸ਼ਮੂਲੀਅਤ ਕੀਤੀ। ਇਸ ਦੌਰਾਨ ਵਿਦਿਆਰਥੀਆਂ ਦੇ 100 ਮੀਟਰ ਦੌੜ, 200 ਮੀਟਰ ਦੌੜ, ਲੰਬੀ ਛਾਲ ਤੇ ਗੋਲਾ ਸੁੱਟਣ ਸਮੇਤ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਇਸ ਮੌਕੇ ਸਮੱਗਰਾ ਸਿੱਖਿਆ ਅਭਿਆਨ ਤਹਿਤ ਚੱਲ ਰਹੇ ਆਈ.ਈ.ਡੀ. ਕੰਪੋਨੈਂਟ ਦੇ ਕਰਮਚਾਰੀ ਅਤੇ ਵੱਖ-ਵੱਖ ਸਕੂਲਾਂ ਦੇ ਅਧਿਆਪਕ ਹਾਜ਼ਰ ਸਨ।
ਪਿਛਲੀ ਖ਼ਬਰ ਸਰਬੱਤ ਦਾ ਭਲਾ ਟਰੱਸਟ ਵਲੋਂ ਲੋੜਵੰਦ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਦੇ ਚੈੱਕ ਭੇਟ ਅਗਲੀ ਖ਼ਬਰ ਫ਼ਿਰੋਜ਼ਪੁਰ ਸ਼ਹਿਰੀ ’ਚ ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ ਡੋਰ-ਟੂ-ਡੋਰ ਮੁਹਿੰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।