19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਧਾਰਮਿਕ ਸਮਾਗਮ 26 ਨੂੰ

ਬੱਲੂਆਣਾ, 18 ਅਕਤੂਬਰ (ਜਸਮੇਲ ਸਿੰਘ ਢਿੱਲੋਂ)-ਹਲਕੇ ਦੇ ਪਿੰਡ ਹਿੰਮਤਪੁਰਾ ਦੀਆਂ ਢਾਣੀਆਂ ਵਿਚ ਬਣੇ ਦਸ ਗੁਰੂ ਦਰਸ਼ਨ ਗੁਰਦੁਆਰਾ ਸਾਹਿਬ ਵਿਖੇ ਵੱਡੀ ਪੁੰਨਿਆ ਨੂੰ ਮੁੱਖ ਰੱਖਦਿਆਂ 26 ਅਕਤੂਬਰ ਨੂੰ ਅਖੰਡ ਪਾਠ ਦੇ ਭੋਗ ਪਾਏ ਜਾਣਗੇ। ਮੁੱਖ ਗ੍ਰੰਥੀ ਬਾਬਾ ਕਮਲਜੀਤ ਸਿੰਘ ਸੰਧੂ ਨੇ ਦੱਸਿਆ ਕਿ 24 ਅਕਤੂਬਰ ਨੂੰ ਅਖੰਡ ਪਾਠ ਪ੍ਰਕਾਸ਼ ਕੀਤੇ ਜਾਣਗੇ।

ਅਜੀਤ ਡੈਸਕ 19-10-2026
ਬੱਲੂਆਣਾ, 18 ਅਕਤੂਬਰ (ਜਸਮੇਲ ਸਿੰਘ ਢਿੱਲੋਂ)-ਹਲਕੇ ਦੇ ਪਿੰਡ ਹਿੰਮਤਪੁਰਾ ਦੀਆਂ ਢਾਣੀਆਂ ਵਿਚ ਬਣੇ ਦਸ ਗੁਰੂ ਦਰਸ਼ਨ ਗੁਰਦੁਆਰਾ ਸਾਹਿਬ ਵਿਖੇ ਵੱਡੀ ਪੁੰਨਿਆ ਨੂੰ ਮੁੱਖ ਰੱਖਦਿਆਂ 26 ਅਕਤੂਬਰ ਨੂੰ ਅਖੰਡ ਪਾਠ ਦੇ ਭੋਗ ਪਾਏ ਜਾਣਗੇ। ਮੁੱਖ ਗ੍ਰੰਥੀ ਬਾਬਾ ਕਮਲਜੀਤ ਸਿੰਘ ਸੰਧੂ ਨੇ ਦੱਸਿਆ ਕਿ 24 ਅਕਤੂਬਰ ਨੂੰ ਅਖੰਡ ਪਾਠ ਪ੍ਰਕਾਸ਼ ਕੀਤੇ ਜਾਣਗੇ। 25 ਅਕਤੂਬਰ ਐਤਵਾਰ ਰਾਤ ਸਮੇਂ ਨਗੜ੍ਹ ਧਾਮ ਵਿਖੇ ਜਾਣ ਵਾਲੇ ਯਾਤਰੀਆਂ ਲਈ ਲੰਗਰ ਦਾ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇਗਾ। 26 ਅਕਤੂਬਰ ਦਿਨ ਸੋਮਵਾਰ ਨੂੰ ਵੱਡੀ ਪੁੰਨਿਆ ਦੇ ਦਿਨ ਅਖੰਡ ਪਾਠ ਦੇ ਭੋਗ 10.15 ਵਜੇ ਪਾਏ ਜਾਣਗੇ।
ਪਿਛਲੀ ਖ਼ਬਰ ਹਰਦੇਵ ਮੇਘਵਾਲ ਭਾਜਪਾ ਜ਼ਿਲ੍ਹਾ ਉਪ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਮਮਦੋਟ ਵਿਖੇ ਕਰਿਆਨਾ ਕਾਰੋਬਾਰੀ ਦੇ ਘਰ ’ਤੇ ਦੇਰ ਰਾਤ ਚੱਲੀਆਂ ਗੋਲੀਆਂ ਮੁੱਖ ਦਰਵਾਜ਼ੇ ਅਤੇ ਕਾਰ ਦੇ ਗੋਲੀਆਂ ਵੱਜੀਆਂ, ਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।