19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਬ੍ਰਹਮਰਿਸ਼ੀ ਸਕੂਲ ਦੀਆਂ ਲੜਕੀਆਂ ਦੀਆਂ ਟੀਮਾਂ ਜੇਤੂ ਰਹੀਆਂ

ਅਬੋਹਰ, 18 ਅਕਤੂਬਰ (ਸੁਖਜੀਤ ਸਿੰਘ ਬਰਾੜ)- ਸਥਾਨਕ ਬ੍ਰਹਮਰਿਸ਼ੀ ਸਕੂਲ ਦੀਆਂ ਲੜਕੀਆਂ ਦੀ ਫੁੱਟਬਾਲ ਟੀਮ ਨੇ ਗੋਬਿੰਦਗੜ੍ਹ ਵਿਖੇ ਹੋਈਆਂ ਬਲਾਕ ਪੱਧਰੀ ਖੇਡਾਂ ਦੇ ਉਮਰ ਵਰਗ 11 ਸਾਲ ਦੇ ਮੁਕਾਬਲੇ ’ਚ ਪਹਿਲਾ ਸਥਾਨ ਹਾਸਲ ਕਰ ਸੋਨੇ ਦਾ ਤਗਮਾ ਪ੍ਰਾਪਤ ਕੀਤਾ ਹੈ। ਸਕੂਲ ਦੀ ਹੀ ਲੜਕੀਆਂ ਦੀ ਹੈਂਡਬਾਲ ਟੀਮ ਨੇ ਉਮਰ ਵਰਗ 11 ਸਾਲ ਦੇ ਮੁਕਾਬਲੇ ’ਚ ਦੂਜਾ ਸਥਾਨ ਹਾਸਲ ਕਰ ਚਾਂਦੀ ਦਾ ਤਗਮਾ ਹਾਸਲ ਕੀਤਾ ਹੈ।

ਅਜੀਤ ਡੈਸਕ 19-10-2026
ਅਬੋਹਰ, 18 ਅਕਤੂਬਰ (ਸੁਖਜੀਤ ਸਿੰਘ ਬਰਾੜ)- ਸਥਾਨਕ ਬ੍ਰਹਮਰਿਸ਼ੀ ਸਕੂਲ ਦੀਆਂ ਲੜਕੀਆਂ ਦੀ ਫੁੱਟਬਾਲ ਟੀਮ ਨੇ ਗੋਬਿੰਦਗੜ੍ਹ ਵਿਖੇ ਹੋਈਆਂ ਬਲਾਕ ਪੱਧਰੀ ਖੇਡਾਂ ਦੇ ਉਮਰ ਵਰਗ 11 ਸਾਲ ਦੇ ਮੁਕਾਬਲੇ ’ਚ ਪਹਿਲਾ ਸਥਾਨ ਹਾਸਲ ਕਰ ਸੋਨੇ ਦਾ ਤਗਮਾ ਪ੍ਰਾਪਤ ਕੀਤਾ ਹੈ। ਸਕੂਲ ਦੀ ਹੀ ਲੜਕੀਆਂ ਦੀ ਹੈਂਡਬਾਲ ਟੀਮ ਨੇ ਉਮਰ ਵਰਗ 11 ਸਾਲ ਦੇ ਮੁਕਾਬਲੇ ’ਚ ਦੂਜਾ ਸਥਾਨ ਹਾਸਲ ਕਰ ਚਾਂਦੀ ਦਾ ਤਗਮਾ ਹਾਸਲ ਕੀਤਾ ਹੈ। ਇਸ ਪ੍ਰਾਪਤੀ ’ਤੇ ਸਕੂਲ ਦੇ ਪ੍ਰਬੰਧਕ ਸਵਾਮੀ ਬ੍ਰਹਮਸਰਤਾ ਅਤੇ ਪ੍ਰਿੰਸੀਪਲ ਸ੍ਰੇਆ ਭਾਰਤੀ ਨੇ ਜੇਤੂ ਟੀਮ ਨੂੰ ਵਧਾਈ ਦਿੱਤੀ ਹੈ। ਇਸ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ਲਈ 11000 ਰੁਪਏ ਰਾਸ਼ੀ ਭੇਟ ਅਗਲੀ ਖ਼ਬਰ ਬਾਬਾ ਨੱਥੇ ਸ਼ਾਹ ਦੀ ਯਾਦ ’ਚ ਪਿੰਡ ਮੋਹਨ ਕੇ ਹਿਠਾੜ ਵਿਖੇ ਲੱਗਿਆ ਸਾਲਾਨਾ ਮੇਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।