ਅੱਜ ਮਾਨਸਾ ਪਹੁੰਚਣਗੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ- ਰਾਣਾ ਸੋਢੀ
ਫ਼ਿਰੋਜ਼ਪੁਰ, 19 ਅਕਤੂਬਰ (ਸੁਖਵਿੰਦਰ ਸਿੰਘ)– ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਅਤੇ ਉਨ੍ਹਾਂ ਨੂੰ ਇਨਸਾਫ਼ ਦੀ ਉਮੀਦ ਦਿਵਾਉਣ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 20 ਅਕਤੂਬਰ ਨੂੰ ਮਾਨਸਾ ਪਹੁੰਚ ਰਹੇ ਹਨ। (ਬਾਕੀ ਸਫ਼ਾ 7 ’ਤੇ)
ਅਜੀਤ ਡੈਸਕ
20-10-2026