22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਜ਼ੀਰਾ ਵਿਖੇ ਲੋਕ ਸੁਣਵਾਈ ਕੈਂਪ ਕੱਲ੍ਹ

ਜ਼ੀਰਾ, 22 ਅਕਤੂਬਰ (ਪ੍ਰਤਾਪ ਸਿੰਘ ਹੀਰਾ)- ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਆਮ ਲੋਕਾਂ ਦੀਆਂ ਦਰਪੇਸ਼ ਮੁਸ਼ਕਲਾਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ 24 ਅਕਤੂਬਰ ਨੂੰ ਇਕ ਵਿਸ਼ੇਸ਼ ਲੋਕ ਸੁਣਵਾਈ ਕੈਂਪ ਲਗਾਇਆ ਜਾ ਰਿਹਾ ਹੈ। ਸਟੇਟ ਹਿਊਮਨ ਰਾਈਟਸ ਕਮਿਸ਼ਨ ਪੰਜਾਬ ਦੀ ਜ਼ਿਲ੍ਹਾ ਫ਼ਿਰੋਜ਼ਪੁਰ ਕੋਰ ਕਮੇਟੀ ਮੈਂਬਰ ਅਮਰਜੀਤ ਕੌਰ ਛਾਬੜਾ ਨੇ ਦੱਸਿਆ ਕਿ ਇਹ ਕੈਂਪ ਜਨ ਕਲਿਆਣ ਭਵਨ ਕੋਟ ਈਸੇ ਖਾਂ ਰੋਡ ਜ਼ੀਰਾ ਵਿਖੇ ਸਵੇਰੇ 10:00 ਵਜੇ ਤੋਂ ਬਾਅਦ ਦੁਪਹਿਰ 2:00 ਵਜੇ ਤੱਕ ਲਗਾਇਆ ਜਾਵੇਗਾ।

ਅਮਰਜੀਤ ਕੌਰ ਛਾਬੜਾ 23-10-2026
ਜ਼ੀਰਾ, 22 ਅਕਤੂਬਰ (ਪ੍ਰਤਾਪ ਸਿੰਘ ਹੀਰਾ)- ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਆਮ ਲੋਕਾਂ ਦੀਆਂ ਦਰਪੇਸ਼ ਮੁਸ਼ਕਲਾਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ 24 ਅਕਤੂਬਰ ਨੂੰ ਇਕ ਵਿਸ਼ੇਸ਼ ਲੋਕ ਸੁਣਵਾਈ ਕੈਂਪ ਲਗਾਇਆ ਜਾ ਰਿਹਾ ਹੈ। ਸਟੇਟ ਹਿਊਮਨ ਰਾਈਟਸ ਕਮਿਸ਼ਨ ਪੰਜਾਬ ਦੀ ਜ਼ਿਲ੍ਹਾ ਫ਼ਿਰੋਜ਼ਪੁਰ ਕੋਰ ਕਮੇਟੀ ਮੈਂਬਰ ਅਮਰਜੀਤ ਕੌਰ ਛਾਬੜਾ ਨੇ ਦੱਸਿਆ ਕਿ ਇਹ ਕੈਂਪ ਜਨ ਕਲਿਆਣ ਭਵਨ ਕੋਟ ਈਸੇ ਖਾਂ ਰੋਡ ਜ਼ੀਰਾ ਵਿਖੇ ਸਵੇਰੇ 10:00 ਵਜੇ ਤੋਂ ਬਾਅਦ ਦੁਪਹਿਰ 2:00 ਵਜੇ ਤੱਕ ਲਗਾਇਆ ਜਾਵੇਗਾ। ਇਸ ਲੋਕ ਸੁਣਵਾਈ ਵਿਚ ਕਮਿਸ਼ਨ ਦੇ ਚੇਅਰਮੈਨ ਜਤਿੰਦਰ ਸਿੰਘ ਸ਼ੰਟੀ ਵਿਸ਼ੇਸ਼ ਤੌਰ ’ਤੇ ਪਹੁੰਚ ਰਹੇ ਹਨ। ਬੀਬੀ ਛਾਬੜਾ ਨੇ ਜ਼ੋਰ ਦੇ ਕੇ ਕਿਹਾ ਕਿ ਆਮ ਨਾਗਰਿਕਾਂ ਦੀਆਂ ਸਮੱਸਿਆਵਾਂ ਦੇ ਸੁਚੱਜੇ ਹੱਲ ਲਈ ਪ੍ਰਸ਼ਾਸਨ ਤੇ ਸਮਾਜ ਦਰਮਿਆਨ ਸਿੱਧਾ ਤਾਲਮੇਲ ਹੋਣਾ ਅਤਿ ਜ਼ਰੂਰੀ ਹੈ ਜਿਸ ਲਈ ਹਰ ਜਾਗਰੂਕ ਨਾਗਰਿਕ ਨੂੰ ਇਸ ਮੰਚ ਦਾ ਲਾਹਾ ਲੈਣਾ ਚਾਹੀਦਾ ਹੈ।
ਪਿਛਲੀ ਖ਼ਬਰ ਤਲਵੰਡੀ ਭਾਈ ਦੇ ਆੜ੍ਹਤੀਆ ਐਸੋਸੀਏਸ਼ਨ ਵਲੋਂ ਮੰਡੀਕਰਨ ਦੀਆਂ ਮੁਸ਼ਕਿਲਾਂ ਨੂੰ ਲੈ ਕੇ ਮੀਟਿੰਗ ਅਗਲੀ ਖ਼ਬਰ ਦਿਨ-ਦਿਹਾੜੇ ਦੁਕਾਨ ਦੇ ਬਾਹਰੋਂ ਮੋਟਰਸਾਈਕਲ ਚੋਰੀ ਮੁੱਦਕੀ, 22 ਅਕਤੂਬਰ (ਭਾਰਤ ਭੂਸ਼ਨ ਅਗਰਵਾਲ)- ਕਸਬਾ ਮੁੱਦਕੀ ਵਿਚ ਚੋਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।