24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਬਾਬਿਆਂ ਦੇ ਮੇਲੇ ਨੂੰ ਲੈ ਕੇ ਮੀਟਿੰਗ ਕੱਲ੍ਹ

ਮੰਡੀ ਅਰਨੀਵਾਲਾ, 24 ਅਕਤੂਬਰ (ਨਿਸ਼ਾਨ ਸਿੰਘ ਮੋਹਲ਼ਾ)- ਜਨ ਹਿਤ ਸਭਿਆਚਾਰਕ ਮੰਚ ਅਰਨੀਵਾਲਾ ਵਲੋਂ ਗ਼ਦਰੀ ਬਾਬਿਆਂ ਦੇ ਮੇਲੇ ਦੀ ਤਿਆਰੀ ਨੂੰ ਲੈ ਕੇ 26 ਅਕਤੂਬਰ ਸੋਮਵਾਰ 3 ਵਜੇ ਨਵ ਨਿਰਮਾਣ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅਰਨੀਵਾਲਾ ਵਿਖੇ ਮੀਟਿੰਗ ਕੀਤੀ ਜਾ ਰਹੀ ਹੈ। ਮਾ.

ਅਜੀਤ ਡੈਸਕ 25-10-2026
ਮੰਡੀ ਅਰਨੀਵਾਲਾ, 24 ਅਕਤੂਬਰ (ਨਿਸ਼ਾਨ ਸਿੰਘ ਮੋਹਲ਼ਾ)- ਜਨ ਹਿਤ ਸਭਿਆਚਾਰਕ ਮੰਚ ਅਰਨੀਵਾਲਾ ਵਲੋਂ ਗ਼ਦਰੀ ਬਾਬਿਆਂ ਦੇ ਮੇਲੇ ਦੀ ਤਿਆਰੀ ਨੂੰ ਲੈ ਕੇ 26 ਅਕਤੂਬਰ ਸੋਮਵਾਰ 3 ਵਜੇ ਨਵ ਨਿਰਮਾਣ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅਰਨੀਵਾਲਾ ਵਿਖੇ ਮੀਟਿੰਗ ਕੀਤੀ ਜਾ ਰਹੀ ਹੈ। ਮਾ. ਗੁਰਦੇਵ ਸਿੰਘ ਨੇ ਦੱਸਿਆ ਕਿ ਪਿਛਲੇ ਕੁੱਝ ਸਾਲਾਂ ਤੋਂ ਇਹ ਮੇਲਾ ਕਿਸੇ ਕਾਰਨ ਨਹੀਂ ਕਰਵਾਇਆ ਜਾ ਸਕਿਆ ਪਰ ਇਸ ਵਾਰ ਇਲਾਕਾ ਵਾਸੀਆਂ ਦੇ ਸਹਿਯੋਗ ਦੇ ਨਾਲ ਇਸ ਮੇਲੇ ਨੂੰ ਕਰਵਾਇਆ ਜਾਵੇਗਾ ਜਿਸ ਲਈ ਇਲਾਕਾ ਵਾਸੀਆਂ ਤੋਂ ਸਹਿਯੋਗ ਲੈਣ ਵਾਸਤੇ ਇਹ ਮੀਟਿੰਗ ਰੱਖੀ ਗਈ ਹੈ।
ਪਿਛਲੀ ਖ਼ਬਰ ਮੰਗਾਂ ਨਾ ਮੰਨੇ ਜਾਣ ’ਤੇ ਠੇਕਾ ਮੁਲਾਜ਼ਮਾਂ ’ਚ ਭਾਰੀ ਰੋਸ ਅਗਲੀ ਖ਼ਬਰ ਪ੍ਰਭੂ ਰਾਮ ਕੁਟੀਆ ਬਾਲਾ ਜੀ ਮੰਦਰ ਗੋਲੂ ਕਾ ਮੋੜ ਵਿਖੇ ਵਿਸ਼ਾਲ ਭੰਡਾਰਾ ਅਤੇ ਜਾਗਰਣ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।