25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਟਿੱਬੀ ਨੂੰ ਕਾਂਗਰਸ ਓ.ਬੀ.ਸੀ. ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਫਿਰੋਜ਼ਪੁਰ ਦਿਹਾਤੀ ’ਚ ਖੁਸ਼ੀ ਦੀ ਲਹਿਰ

ਫ਼ਿਰੋਜ਼ਪੁਰ, 23 ਅਕਤੂਬਰ (ਸੁਖਵਿੰਦਰ ਸਿੰਘ)- ਫ਼ਿਰੋਜ਼ਪੁਰ ਦਿਹਾਤੀ ਦੇ ਰਹਿਣ ਵਾਲੇ ਤੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸੀਨੀਅਰ ਕਾਂਗਰਸੀ ਆਗੂ ਗੁਰਭੇਜ ਸਿੰਘ ਟਿੱਬੀ ਨੂੰ ਪੰਜਾਬ ਪ੍ਰਦੇਸ਼ ਓ. ਬੀ.

ਅਜੀਤ ਡੈਸਕ 25-10-2026
ਫ਼ਿਰੋਜ਼ਪੁਰ, 23 ਅਕਤੂਬਰ (ਸੁਖਵਿੰਦਰ ਸਿੰਘ)- ਫ਼ਿਰੋਜ਼ਪੁਰ ਦਿਹਾਤੀ ਦੇ ਰਹਿਣ ਵਾਲੇ ਤੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸੀਨੀਅਰ ਕਾਂਗਰਸੀ ਆਗੂ ਗੁਰਭੇਜ ਸਿੰਘ ਟਿੱਬੀ ਨੂੰ ਪੰਜਾਬ ਪ੍ਰਦੇਸ਼ ਓ.ਬੀ.ਸੀ. ਕਾਂਗਰਸ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਸਮੁੱਚੇ ਹਲਕਾ ਫਿਰੋਜ਼ਪੁਰ ਦਿਹਾਤੀ ਲਈ ਇਹ ਬੇਹੱਦ ਮਾਣ ਤੇ ਖੁਸ਼ੀ ਵਾਲੀ ਗੱਲ ਹੈ। ਆਸ਼ੂ ਬੰਗੜ ਤੇ ਬਲਜੀਤ ਕੌਰ ਬੰਗੜ ਨੇ ਵੱਡੇ ਵੀਰ ਗੁਰਭੇਜ ਸਿੰਘ ਟਿੱਬੀ ਨੂੰ ਦਿਲ ਦੀਆਂ ਗਹਿਰਾਈਆਂ ਤੋਂ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਤਨਦੇਹੀ ਨਾਲ ਕੰਮ ਕੀਤਾ ਹੈ ਤੇ ਪਾਰਟੀ ਦੀ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ’ਚ ਅਹਿਮ ਯੋਗਦਾਨ ਪਾਇਆ ਹੈ।
ਪਿਛਲੀ ਖ਼ਬਰ ਭਾਜਪਾ ਹੀ ਪੰਜਾਬ ਦੀ ਖੁਸ਼ਹਾਲੀ ਨੂੰ ਮੁੜ ਬਹਾਲ ਕਰ ਸਕਦੀ ਹੈ - ਬੀਬੀ ਰਾਜਵਿੰਦਰ ਕੌਰ ਸਿਆਲ ਅਗਲੀ ਖ਼ਬਰ ਵਿਧਾਇਕ ਰਜਨੀਸ਼ ਦਹੀਯਾ ਦੁਆਰਾ ਸੀਵਰਜ ਤੇ ਟਰੀਟਮੈਂਟ ਪਲਾਂਟ ਮਮਦੋਟ ਲੋਕ ਅਰਪਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।