ਪ੍ਰਗਟ ਦਿਵਸ ਮੌਕੇ ਲੰਗਰ ਲਗਾਇਆ
ਮੱਖੂ, 26 ਅਕਤੂਬਰ (ਵਰਿੰਦਰ ਮਨਚੰਦਾ)- ਕਸਬਾ ਮੱਖੂ ਵਿਖੇ ਵਾਲਮੀਕਿ ਮੰਦਰ ਮੱਖੂ ਵੈੱਲਫੇਅਰ ਸੁਸਾਇਟੀ ਵਲੋਂ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਸ਼ਰਧਾ ਤੇ ਉਤਸ਼ਾਹ ਨਾਲ ਲੰਗਰ ਲਗਾਇਆ ਗਿਆ। ਸੰਗਤਾਂ ਨੇ ਲੰਗਰ ਛਕਿਆ ਤੇ ਸੇਵਾਦਾਰਾਂ ਵਲੋਂ ਸ਼ਰਧਾ ਭਾਵਨਾ ਨਾਲ ਸੇਵਾ ਨਿਭਾਈ ਗਈ।
ਅਜੀਤ ਡੈਸਕ
27-10-2026