ਫ਼ਿਰੋਜ਼ਪੁਰ ’ਚ ਮੈਡੀਕਲ ਸਟੋਰ ’ਤੇ ਡਰੱਗ ਕੰਟਰੋਲ ਅਫ਼ਸਰ ਦੀ ਛਾਪੇਮਾਰੀ ਨਸ਼ੀਲੀਆਂ ਦਵਾਈਆਂ ਦੀਆਂ 188 ਇਕਾਈਆਂ ਜ਼ਬਤ
ਫ਼ਿਰੋਜ਼ਪੁਰ, 27 ਅਕਤੂਬਰ (ਕੁਲਬੀਰ ਸਿੰਘ ਸੋਢੀ)-ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਡਰੱਗ ਕੰਟਰੋਲ ਵਿਭਾਗ ਵਲੋਂ ਫ਼ਿਰੋਜ਼ਪੁਰ ਸ਼ਹਿਰ ਵਿਚ ਮੈਡੀਕਲ ਸਟੋਰਾਂ ਦੀ ਜਾਂਚ ਦੌਰਾਨ ਭਾਰਤ ਨਗਰ, ਖਾਈ ਰੋਡ ਸਥਿਤ ਐੱਮ/ਐੱਸ ਏ. ਆਰ.
ਚੈਕਿੰਗ ਦੌਰਾਨ ਡਰੱਗ ਕੰਟਰੋਲ ਅਫ਼ਸਰ ਸੋਨੀਆ ਗੁਪਤਾ ਅਤੇ ਪੁਲਿਸ ਕਰਮਚਾਰੀ। ਅਜੀਤ ਤਸਵੀਰ
28-10-2026