ਪੀ.ਏ.ਯੂ. ਨੇ ਪਰਾਲੀ ਦੀ ਖੇਤ ’ਚ ਸੰਭਾਲ ਲਈ ‘ਖੇਤ ਦਿਵਸ’ ਮਨਾਇਆ
ਖੋਸਾ ਦਲ ਸਿੰਘ, 30 ਅਕਤੂਬਰ (ਮਨਪ੍ਰੀਤ ਸਿੰਘ ਸੰਧੂ)- ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਫਾਰਮ ਸਲਾਹਕਾਰ ਸੇਵਾ ਕੇਂਦਰ ਫ਼ਿਰੋਜ਼ਪੁਰ ਵਲੋਂ ਪਿੰਡ ਮਣਕਿਆਂ ਵਾਲੀ ਵਿਖੇ ਝੋਨੇ ਦੀ ਪਰਾਲੀ ਦੇ ਖੇਤ ਵਿਚ ਹੀ ਪ੍ਰਬੰਧਨ ਲਈ ‘ਖੇਤ ਦਿਵਸ’ ਮਨਾਇਆ ਗਿਆ। ਪ੍ਰੋਗਰਾਮ ਨੂੰ ਸ਼ੁਰੂ ਕਰਦਿਆਂ ਡਾ.
ਅਜੀਤ ਡੈਸਕ
31-10-2026