31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ’ਚ ਅਣਪਛਾਤੇ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ

ਮੱਲਾਂਵਾਲਾ, 30 ਅਕਤੂਬਰ (ਗੁਰਦੇਵ ਸਿੰਘ)-ਥਾਣਾ ਆਰਿਫ਼ ਕੇ ਦੀ ਪੁਲਿਸ ਵਲੋਂ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਵਿਚ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਥਾਣਾ ਆਰਿਫ਼ ਕੇ ਦੇ ਸਹਾਇਕ ਥਾਣੇਦਾਰ ਕਰਮਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਕਲੱਸਟਰ ਅਫ਼ਸਰ ਵਲੋਂ ਪ੍ਰਾਪਤ ਹੋਏ ਪੱਤਰ ਅਨੁਸਾਰ ਪਿੰਡ ਮਸਤੇ ਕੇ ਦੇ ਇਲਾਕੇ ਵਿਚ ਪਰਾਲੀ ਨੂੰ ਅੱਗ ਲਗਾਉਣ ਦੀ ਰਿਪੋਰਟ ਪ੍ਰਾਪਤ ਹੋਈ ਸੀ।

ਅਜੀਤ ਡੈਸਕ 31-10-2026
ਮੱਲਾਂਵਾਲਾ, 30 ਅਕਤੂਬਰ (ਗੁਰਦੇਵ ਸਿੰਘ)-ਥਾਣਾ ਆਰਿਫ਼ ਕੇ ਦੀ ਪੁਲਿਸ ਵਲੋਂ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਵਿਚ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਥਾਣਾ ਆਰਿਫ਼ ਕੇ ਦੇ ਸਹਾਇਕ ਥਾਣੇਦਾਰ ਕਰਮਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਕਲੱਸਟਰ ਅਫ਼ਸਰ ਵਲੋਂ ਪ੍ਰਾਪਤ ਹੋਏ ਪੱਤਰ ਅਨੁਸਾਰ ਪਿੰਡ ਮਸਤੇ ਕੇ ਦੇ ਇਲਾਕੇ ਵਿਚ ਪਰਾਲੀ ਨੂੰ ਅੱਗ ਲਗਾਉਣ ਦੀ ਰਿਪੋਰਟ ਪ੍ਰਾਪਤ ਹੋਈ ਸੀ। ਰਿਪੋਰਟ ਮੁਤਾਬਿਕ ਕਿਸੇ ਅਣਪਛਾਤੇ ਵਿਅਕਤੀ ਵਲੋਂ ਖੇਤਾਂ ਵਿਚ ਪਰਾਲੀ ਨੂੰ ਅੱਗ ਲਗਾਈ ਗਈ ਸੀ। ਇਸ ਸਬੰਧੀ ਪੁਲਿਸ ਵਲੋਂ ਅਣਪਛਾਤੇ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪਿਛਲੀ ਖ਼ਬਰ ਜੇਲ੍ਹ ਦੀਆਂ ਉੱਚੀਆਂ ਕੰਧਾਂ ਵੀ ਨਾ ਰੋਕ ਸਕੀਆਂ ਨਸ਼ੇ ਤੇ ਮੋਬਾਈਲਾਂ ਦੀ ਐਂਟਰੀ ਡੇਢ ਦਰਜਨ ਹਵਾਲਾਤੀਆਂ ਖ਼ਿਲਾਫ਼ ਕੇਸ ਦਰ... ਅਗਲੀ ਖ਼ਬਰ ਪੀ.ਏ.ਯੂ. ਨੇ ਪਰਾਲੀ ਦੀ ਖੇਤ ’ਚ ਸੰਭਾਲ ਲਈ ‘ਖੇਤ ਦਿਵਸ’ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।