01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਓਡੀਆ ਪਿੰਡ ਦੇ ਅਮਰਜੀਤ ਸਿੰਘ ਦੀ ਨਿਕਲੀ 1 ਲੱਖ ਦੀ ਲਾਟਰੀ

ਫ਼ਾਜ਼ਿਲਕਾ, 31 ਅਕਤੂਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਦੀ ਮਸ਼ਹੂਰ ਰੂਪ ਚੰਦ ਲਾਟਰੀ ਏਜੰਸੀ ’ਤੇ ਕਿਸਮਤ ਦਾ ਵੱਡਾ ਧਮਾਕਾ ਦੇਖਣ ਨੂੰ ਮਿਲਿਆ ਹੈ ਜਿੱਥੇ ਨੇੜਲੇ ਪਿੰਡ ਓਡੀਆ ਦੇ ਰਹਿਣ ਵਾਲੇ ਅਮਰਜੀਤ ਸਿੰਘ ਉਰਫ਼ ਬਿੱਟੂ ਨੇ ਮਹਿਜ਼ 15 ਦਿਨਾਂ ਦੇ ਅੰਦਰ ਦੂਜੀ ਵਾਰ 1 ਲੱਖ ਰੁਪਏ ਦਾ ਇਨਾਮ ਜਿੱਤ ਕੇ ਨਵਾਂ ਰਿਕਾਰਡ ਕਾਇਮ ਕੀਤਾ ਹੈ। ਏਜੰਸੀ ਸੰਚਾਲਕ ਬੌਬੀ ਨੇ ਦੱਸਿਆ ਕਿ ਬਿੱਟੂ ਨੇ ਫ਼ੋਨ ’ਤੇ ਟਿਕਟ ਨੰਬਰ 618808 ਬੁੱਕ ਕਰਵਾਇਆ ਸੀ ਜਿਸ ’ਤੇ 1 ਲੱਖ ਦਾ ਇਨਾਮ ਨਿਕਲਿਆ ਹੈ।

ਅਜੀਤ ਡੈਸਕ 01-11-2026
ਫ਼ਾਜ਼ਿਲਕਾ, 31 ਅਕਤੂਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਦੀ ਮਸ਼ਹੂਰ ਰੂਪ ਚੰਦ ਲਾਟਰੀ ਏਜੰਸੀ ’ਤੇ ਕਿਸਮਤ ਦਾ ਵੱਡਾ ਧਮਾਕਾ ਦੇਖਣ ਨੂੰ ਮਿਲਿਆ ਹੈ ਜਿੱਥੇ ਨੇੜਲੇ ਪਿੰਡ ਓਡੀਆ ਦੇ ਰਹਿਣ ਵਾਲੇ ਅਮਰਜੀਤ ਸਿੰਘ ਉਰਫ਼ ਬਿੱਟੂ ਨੇ ਮਹਿਜ਼ 15 ਦਿਨਾਂ ਦੇ ਅੰਦਰ ਦੂਜੀ ਵਾਰ 1 ਲੱਖ ਰੁਪਏ ਦਾ ਇਨਾਮ ਜਿੱਤ ਕੇ ਨਵਾਂ ਰਿਕਾਰਡ ਕਾਇਮ ਕੀਤਾ ਹੈ। ਏਜੰਸੀ ਸੰਚਾਲਕ ਬੌਬੀ ਨੇ ਦੱਸਿਆ ਕਿ ਬਿੱਟੂ ਨੇ ਫ਼ੋਨ ’ਤੇ ਟਿਕਟ ਨੰਬਰ 618808 ਬੁੱਕ ਕਰਵਾਇਆ ਸੀ ਜਿਸ ’ਤੇ 1 ਲੱਖ ਦਾ ਇਨਾਮ ਨਿਕਲਿਆ ਹੈ। ਇਸ ਖ਼ੁਸ਼ੀ ਵਿਚ ਵਿਜੇਤਾ ਦਾ ਮੂੰਹ ਮਿੱਠਾ ਕਰਵਾਇਆ ਗਿਆ।
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ, ਐੱਸ.ਐੱਸ.ਪੀ. ਤੇ ਮੁੱਖ ਖੇਤੀਬਾੜੀ ਅਫ਼ਸਰ... ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲ ਸ਼ਾਹ ਖੁੱਬਣ ਵਿਖੇ ‘ਤ੍ਰਿਤੀਆ ਸੋਪਾਨ’ ਸਿਖਲਾਈ ਕੈਂਪ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।