ਹੈਰੋਇਨ ਸਮੇਤ ਇਕ ਵਿਅਕਤੀ ਕਾਬੂ
ਫ਼ਾਜ਼ਿਲਕਾ, 31 ਅਕਤੂਬਰ(ਦਵਿੰਦਰ ਪਾਲ ਸਿੰਘ)-ਥਾਣਾ ਵੈਰੋਕੇ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਅਭਿਸ਼ੇਕ ਸ਼ਰਮਾ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਸਬੰਧੀ ਗਸ਼ਤ ਕਰ ਰਹੇ ਸਨ ਤਾਂ ਲੱਧੂ ਵਾਲਾ ਉਤਾੜ ਕੋਲ ਪਹੁੰਚਣ ’ਤੇ ਸਾਹਮਣੇ 2 ਨੌਜਵਾਨ ਇਕ ਮੋਟਰਸਾਈਕਲ ਕੋਲ ਖੜ੍ਹੇ ਦਿਖਾਈ ਦਿੱਤੇ।
ਅਜੀਤ ਡੈਸਕ
01-11-2026