07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਸੰਗਰੂਰ ਰੈਲੀ ਨੇ ਕਾਂਗਰਸੀ ਵਰਕਰਾਂ ’ਚ ਨਵਾਂ ਜੋਸ਼ ਭਰਿਆ-ਆਸ਼ੂ ਬੰਗੜ, ਬਰਾੜ, ਸੰਧੂ

ਮੁੱਦਕੀ, 6 ਨਵੰਬਰ (ਭਾਰਤ ਭੂਸ਼ਨ ਅਗਰਵਾਲ)-ਸੰਗਰੂਰ ਦੀ ਧਰਤੀ ’ਤੇ ਕਾਂਗਰਸ ਪਾਰਟੀ ਵਲੋਂ ਕੀਤੀ ਗਈ ਵਿਸ਼ਾਲ ਇਨਸਾਫ਼ ਰੈਲੀ ਨੇ ਪੰਜਾਬ ਦੀ ਸਿਆਸਤ ਵਿਚ ਨਵੀਂ ਚਰਚਾ ਛੇੜ ਦਿੱਤੀ ਹੈ। ਇਹ ਰੈਲੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀਆਂ ਸਿਆਸੀ ਸਰਗਰਮੀਆਂ ਨੂੰ ਨਵੀਂ ਦਿਸ਼ਾ ਦੇਣ ਵਾਲੀ ਸਾਬਤ ਹੋਵੇਗੀ।

ਅਜੀਤ ਡੈਸਕ 07-11-2026
ਮੁੱਦਕੀ, 6 ਨਵੰਬਰ (ਭਾਰਤ ਭੂਸ਼ਨ ਅਗਰਵਾਲ)-ਸੰਗਰੂਰ ਦੀ ਧਰਤੀ ’ਤੇ ਕਾਂਗਰਸ ਪਾਰਟੀ ਵਲੋਂ ਕੀਤੀ ਗਈ ਵਿਸ਼ਾਲ ਇਨਸਾਫ਼ ਰੈਲੀ ਨੇ ਪੰਜਾਬ ਦੀ ਸਿਆਸਤ ਵਿਚ ਨਵੀਂ ਚਰਚਾ ਛੇੜ ਦਿੱਤੀ ਹੈ। ਇਹ ਰੈਲੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀਆਂ ਸਿਆਸੀ ਸਰਗਰਮੀਆਂ ਨੂੰ ਨਵੀਂ ਦਿਸ਼ਾ ਦੇਣ ਵਾਲੀ ਸਾਬਤ ਹੋਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ, ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਸਰਬਜੀਤ ਕੌਰ ਬਰਾੜ ਮੁੱਦਕੀ ਅਤੇ ਸੋਸ਼ਲ ਮੀਡੀਆ ਇੰਚਾਰਜ ਬਲਬੀਰ ਸਿੰਘ ਬੱਬਾ ਸੰਧੂ ਨੇ ਕੀਤਾ। (ਬਾਕੀ ਸਫ਼ਾ 6 ’ਤੇ)
ਪਿਛਲੀ ਖ਼ਬਰ ਮਿਲਾਵਟਖੋਰੀ ਅਤੇ ਮਹਿੰਗਾਈ ਦੀ ਮਾਰ- ਮਠਿਆਈਆਂ ਦੀ ਵਿੱਕਰੀ ’ਚ ਆਈ ਗਿਰਾਵਟ ਅਗਲੀ ਖ਼ਬਰ ਫ਼ਿਰੋਜ਼ਪੁਰ ਰੇਲਵੇ ਸਟੇਸ਼ਨ ’ਤੇ ਐੱਸ.ਐੱਸ.ਪੀ. ਭੁਪਿੰਦਰ ਸਿੰਘ ਸਿੱਧੂ ਦੀ ਅਗਵਾਈ ਅਧੀਨ ਵੱਡੀ ਸਰਚ ਮੁਹਿੰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।