ਪਰਾਲੀ ਦੇ ਧੂੰਏਂ ਨੇ ਮੁੱਦਕੀ ਇਲਾਕੇ ਦੀ ਆਬੋ-ਹਵਾ ਕੀਤੀ ਦੂਸ਼ਿਤ
ਮੁੱਦਕੀ, 6 ਨਵੰਬਰ (ਭਾਰਤ ਭੂਸ਼ਨ ਅਗਰਵਾਲ)-ਝੋਨੇ ਦੀ ਕਟਾਈ ਤੋਂ ਬਾਅਦ ਖੇਤਾਂ ਵਿਚ ਬਚੀ ਪਰਾਲੀ ਦਾ ਨਿਪਟਾਰਾ ਇਲਾਕੇ ਦੇ ਕਿਸਾਨਾਂ ਲਈ ਵੱਡੀ ਚੁਨੌਤੀ ਬਣਿਆ ਹੋਇਆ ਹੈ। ਮੁੱਦਕੀ ਅਤੇ ਆਸ-ਪਾਸ ਦੇ ਪਿੰਡਾਂ ਵਿਚ ਕਈ ਥਾਵਾਂ ’ਤੇ ਪਰਾਲੀ ਨੂੰ ਅੱਗ ਲਗਾਉਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ।
ਪਰਾਲੀ ਨੂੰ ਲਗਾਈ ਅੱਗ ਕਾਰਨ ਸੜਕ ਕਿਨਾਰੇ ਨਿਕਲਦੀਆਂ ਅੱਗ ਦੀਆਂ ਲਾਟਾਂ। ਤਸਵੀਰ-ਭਾਰਤ ਭੂਸ਼ਨ ਅਗਰਵਾਲ
07-11-2026