ਰਾਜਪਾਲ ਅਤੇ ਮੁੱਖ ਮੰਤਰੀ ਦੀ ਆਮਦ ਸੰਬੰਧੀ ਵਧੀਕ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਫ਼ਿਰੋਜ਼ਪੁਰ, 11 ਨਵੰਬਰ (ਸੁਖਵਿੰਦਰ ਸਿੰਘ)-ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਫ਼ਿਰੋਜ਼ਪੁਰ ਆਮਦ ਦੀ ਤਿਆਰੀਆਂ ਲਈ ਵਧੀਕ ਡਿਪਟੀ ਕਮਿਸ਼ਨਰ ਡਾ. ਅਮਨਦੀਪ ਕੌਰ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਪ੍ਰਬੰਧਾਂ ਸਬੰਧੀ ਮੀਟਿੰਗ ਕੀਤੀ ਗਈ ਅਤੇ ਮੀਟਿੰਗ ਤੋਂ ਬਾਅਦ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਪਹੁੰਚ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਟੀ ਵਿਖੇ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਡਾ. ਅਮਨਦੀਪ ਕੌਰ ਅਤੇ ਸੀਨੀਅਰ ਅਧਿਕਾਰੀ। ਅਜੀਤ ਤਸਵੀਰ
12-11-2026