17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੂੰ ਸੂਬਾ ਮੈਨੀਫੈਸਟੋ ਕਮੇਟੀ...

ਇਸ ਮੌਕੇ ਭਾਜਪਾ ਆਗੂਆਂ ਨੇ ਕਿਹਾ ਕਿ ਸਤਨਾਮ ਸਿੰਘ ਸੰਧੂ ਨੂੰ ਸੂਬਾ ਮੈਨੀਫੈਸਟੋ ਕਮੇਟੀ ਵਿਚ ਸ਼ਾਮਲ ਕੀਤਾ ਜਾਣਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸਤਨਾਮ ਸਿੰਘ ਸੰਧੂ ਨੇ ਸਿੱਖਿਆ ਦੇ ਖੇਤਰ ਵਿਚ ਆਪਣੀ ਵੱਖਰੀ ਪਛਾਣ ਬਣਾਈ ਹੈ ਅਤੇ ਸਮਾਜਿਕ ਤੇ ਜਨਤਕ ਸਰੋਕਾਰਾਂ ਨਾਲ ਜੁੜੇ ਰਹਿ ਕੇ ਆਪਣੀਆਂ ਸੇਵਾਵਾਂ ਨਿਭਾਈਆਂ ਹਨ।

(Ã ਸਫਾ 5 ਦੀ ਬਾਕੀ Æ) 17-11-2026
ਇਸ ਮੌਕੇ ਭਾਜਪਾ ਆਗੂਆਂ ਨੇ ਕਿਹਾ ਕਿ ਸਤਨਾਮ ਸਿੰਘ ਸੰਧੂ ਨੂੰ ਸੂਬਾ ਮੈਨੀਫੈਸਟੋ ਕਮੇਟੀ ਵਿਚ ਸ਼ਾਮਲ ਕੀਤਾ ਜਾਣਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸਤਨਾਮ ਸਿੰਘ ਸੰਧੂ ਨੇ ਸਿੱਖਿਆ ਦੇ ਖੇਤਰ ਵਿਚ ਆਪਣੀ ਵੱਖਰੀ ਪਛਾਣ ਬਣਾਈ ਹੈ ਅਤੇ ਸਮਾਜਿਕ ਤੇ ਜਨਤਕ ਸਰੋਕਾਰਾਂ ਨਾਲ ਜੁੜੇ ਰਹਿ ਕੇ ਆਪਣੀਆਂ ਸੇਵਾਵਾਂ ਨਿਭਾਈਆਂ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਇਸ ਨਵੀਂ ਜ਼ਿੰਮੇਵਾਰੀ ਨੂੰ ਵੀ ਪੂਰੀ ਲਗਨ ਅਤੇ ਤਨਦੇਹੀ ਨਾਲ ਨਿਭਾਉਣਗੇ।
ਪਿਛਲੀ ਖ਼ਬਰ ਕਾਂਗਰਸੀ ਵਰਕਰਾਂ ਦੀ ਇੱਕਜੁਟਤਾ ਹੀ ਪਾਰਟੀ ਦੀ ਅਸਲ ਤਾਕਤ-ਸ਼ਿਵ ਸਾਗਰ ਸ਼ਰਮਾ, ਸਰਵਨ ਮਸੀਹ ਸੰਮਾ ਅਗਲੀ ਖ਼ਬਰ ਐਨ.ਜੀ.ਟੀ. ਦੀਆਂ ਸਖ਼ਤ ਹਦਾਇਤਾਂ ਦੇ ਬਾਵਜੂਦ ਕਬਾੜ ਨੂੰ ਲਗਾਈ ਜਾ ਰਹੀ ਅੱਗ ਹਨੇਰੇ-ਸਵੇਰੇ ਕਬਾੜੀਆਂ ਵਲੋਂ ਸਾੜੀ ਜਾ ਰਹੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।