ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੱਖੂ ਵਿਖੇ ਨਗਰ ਕੀਰਤਨ ਸਜਾਇਆ
ਮੱਖੂ, 23 ਨਵੰਬਰ (ਵਰਿੰਦਰ ਮਨਚੰਦਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬਾਬਾ ਬਾਠਾਂ ਵਾਲਾ ਕਰਮਚੰਦ ਜੀ ਮੱਖੂ ਤੋਂ ਵਿਸ਼ਾਲ ਨਗਰ ਕੀਰਤਨ ਸ਼ਰਧਾ ਅਤੇ ਉਤਸ਼ਾਹ ਨਾਲ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਉਪਰੰਤ ਹੋਈ।
ਨਗਰ ਕੀਰਤਨ ’ਚ ਸ਼ਾਮਿਲ ਸੰਗਤਾਂ। ਤਸਵੀਰ-ਵਰਿੰਦਰ ਮਨਚੰਦਾ
24-11-2026