ਸਾਂਝ ਸਾਹਿਤ ਸਭਾ ਦੀ ਮਹੀਨਾਵਾਰ ਮੀਟਿੰਗ ਹੋਈ
ਤਲਵੰਡੀ ਭਾਈ, 23 ਨਵੰਬਰ (ਕੁਲਜਿੰਦਰ ਸਿੰਘ ਗਿੱਲ)-ਪੰਜਾਬੀ ਸਾਹਿੱਤ, ਮਾਂ-ਬੋਲੀ ਅਤੇ ਕਲਾ ਨੂੰ ਪ੍ਰਫੁੱਲਿਤ ਕਰਨ ਦੇ ਉਦੇਸ਼ ਨਾਲ ਸਾਂਝ ਸਾਹਿੱਤ ਸਭਾ (ਰਜਿ.) ਤਲਵੰਡੀ ਭਾਈ ਦੀ ਮਹੀਨਾਵਾਰ ਮੀਟਿੰਗ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਹੋਈ।
ਸਾਂਝ ਸਾਹਿੱਤ ਸਭਾ ਤਲਵੰਡੀ ਭਾਈ ਦੀ ਮਹੀਨਾਵਾਰ ਮੀਟਿੰਗ ਦੌਰਾਨ ਜਾਣਕਾਰੀ ਦਿੰਦੇ ਹੋਏ ਅਹੁਦੇਦਾਰ। ਤਸਵੀਰ-ਕੁਲਜਿੰਦਰ ਸਿੰਘ ਗਿੱਲ
24-11-2026