ਪੂਕਾ ਦੇ ਪ੍ਰਧਾਨ ਡਾ. ਅੰਸ਼ੂ ਕਟਾਰੀਆ ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਅਹਿਮ ਮੀਟਿੰਗ ਪੰਜਾਬ ਦੇ ਪ੍ਰਾਈਵੇਟ ਕਾਲਜਾਂ ਦੇ ਮਸਲਿਆਂ ’ਤੇ ਹੋਇਆ ਵਿਚਾਰ-ਵਟਾਂਦਰਾ
ਜ਼ੀਰਾ, 23 ਨਵੰਬਰ (ਰਜਨੀਸ਼ ਕਥੂਰੀਆ)-ਪੰਜਾਬ ਅਨਏਡਿਡ ਕਾਲਜ ਐਸੋਸੀਏਸ਼ਨ (ਪੂਕਾ) ਵਲੋਂ ਐਸੋਸੀਏਸ਼ਨ ਦੇ ਪ੍ਰਧਾਨ ਡਾ. ਅੰਸ਼ੂ ਕਟਾਰੀਆ ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਇਕ ਅਹਿਮ ਮੀਟਿੰਗ ਕੀਤੀ ਗਈ।
ਪੰਜਾਬ ਅਨਏਡਿਡ ਕਾਲਜ ਐਸੋਸੀਏਸ਼ਨ ਦੀ ਮੀਟਿੰਗ ਦੌਰਾਨ ਵੱਖ-ਵੱਖ ਸਿੱਖਿਆ ਸੰਸਥਾਵਾਂ ਦੇ ਨੁਮਾਇੰਦੇ। ਅਜੀਤ ਤਸਵੀਰ
24-11-2026