25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

4 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ

ਮੱਲਾਂਵਾਲਾ, 24 ਨਵੰਬਰ (ਗੁਰਦੇਵ ਸਿੰਘ)-ਥਾਣਾ ਮੱਲਾਂਵਾਲਾ ਦੀ ਪੁਲਿਸ ਵਲੋਂ ਗਸ਼ਤ ਦੌਰਾਨ ਇਕ ਵਿਅਕਤੀ ਨੂੰ 4 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਏ.

ਅਜੀਤ ਡੈਸਕ 25-11-2026
ਮੱਲਾਂਵਾਲਾ, 24 ਨਵੰਬਰ (ਗੁਰਦੇਵ ਸਿੰਘ)-ਥਾਣਾ ਮੱਲਾਂਵਾਲਾ ਦੀ ਪੁਲਿਸ ਵਲੋਂ ਗਸ਼ਤ ਦੌਰਾਨ ਇਕ ਵਿਅਕਤੀ ਨੂੰ 4 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਏ.ਐੱਸ.ਆਈ. ਮਹੇਸ਼ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਲਈ ਰਵਾਨਾ ਹੋਏ ਹੋਏ ਸਨ। ਜਦੋਂ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਟੀ-ਪੁਆਇੰਟ ਕਮਾਲ ਵਾਲਾ ਖੁਰਦ ਵਿਖੇ ਪਹੁੰਚੀ ਤਾਂ ਉੱਥੇ ਮੌਜੂਦ ਲਖਵਿੰਦਰਪਾਲ ਪੁੱਤਰ ਮੁਲਖ ਰਾਜ ਵਾਸੀ ਵਾਰਡ ਨੰਬਰ 06 ਮੱਲਾਂਵਾਲਾ ਦੀ ਤਲਾਸ਼ੀ ਲੈਣ ਦੌਰਾਨ ਉਸ ਪਾਸੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਵਲੋਂ ਤਫ਼ਤੀਸ਼ੀ ਕਿੱਟ ਦੀ ਵਰਤੋਂ ਕਰਦਿਆਂ ਬਰਾਮਦ ਨਸ਼ੀਲੇ ਪਦਾਰਥ ਦੀ ਜਾਂਚ ਕੀਤੀ ਗਈ। ਇਸ ਸਬੰਧੀ ਪੁਲਿਸ ਨੇ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ 4.56 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ ਅਗਲੀ ਖ਼ਬਰ ਗੁਰਦੁਆਰਾ ਮਾਈ ਰਾਮ ਦੇਵੀ ਜੀ ਵਿਖੇ ਰਾਗੀ ਜਥਾ ਭਾਈ ਅਵਤਾਰ ਸਿੰਘ ਅਤੇ ਸਾਥੀ ਕੀਰਤਨ ਕਰਦੇ ਹੋਏ ਕਾਰ ਦੀ ਫੇਟ ਵੱਜਣ ਨਾਲ ਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।